the Week of Proper 28 / Ordinary 33
free while helping to build churches and support pastors in Uganda.
Click here to learn more!
Read the Bible
ਬਾਇਬਲ
ਹਿਜ਼ ਕੀ ਐਲ 41
1 ਫ਼ੇਰ ਆਦਮੀ ਮੈਨੂੰ ਪਵਿੱਤਰ ਸਬਾਨ ਅੰਦਰ ਲੈ ਗਿਆ। ਉਸਨੇ ਕਮਰੇ ਦੇ ਹਰ ਪਾਸੇ ਦੀਆਂ ਕੰਧਾਂ ਨੂੰ ਨਾਪਿਆ। ਪਾਸਿਆਂ ਦੀਆਂ ਉਹ ਕੰਧਾਂ ਹਰ ਪਾਸਿਓ2 ਦਰਵਾਜ਼ਾ3 ਫ਼ੇਰ ਆਦਮੀ ਅੰਤਲੇ ਕਮਰੇ ਅੰਦਰ ਗਿਆ। ਉਸਨੇ ਦਰਵਾਜ਼ੇ ਦੇ ਰਸਤੇ ਦੀਆਂ ਹਰ ਪਾਸੇ ਦੀਆਂ ਕੰਧਾਂ ਨੂੰ ਨਾਪਿਆ। ਹਰ ਵੱਖੀ ਦੀ ਕੰਧ4 ਫ਼ੇਰ ਆਦਮੀ ਨੇ ਕਮਰੇ ਦੀ ਲੰਬਾਈ ਨਾਪੀ। ਇਹ5 ਫ਼ੇਰ ਆਦਮੀ ਨੇ ਮੰਦਰ ਦੀ ਕੰਧ ਨੂੰ ਨਾਪਿਆ। ਇਹ6 ਹੱਥ ਮੋਟੀ ਸੀ। ਮੰਦਰ ਦੇ ਆਲੇ-ਦੁਆਲੇ ਵੱਖੀ ਦੇ ਕਮਰੇ ਸਨ। ਇਹ7 ਵੱਖੀ ਦੇ ਕਮਰਿਆਂ ਦੀ ਹਰ ਮੰਜ਼ਿਲ ਜਿਹੜੀ ਮੰਦਰ ਦੇ ਆਲੇ-ਦੁਆਲੇ ਸੀ, ਹੇਠਲੀ ਮੰਜ਼ਿਲ ਨਾਲੋਂ ਚੌੜੀ ਸੀ। ਮੰਦਰ ਦੁਆਲੇ ਦੇ ਕਮਰਿਆਂ ਦੀਆਂ ਕੰਧਾਂ ਜਿਵੇਂ ਜਿਵੇਂ ਉੱਚੀਆਂ ਜਾਂਦੀਆਂ ਸਨ ਤੰਗ ਹੁੰਦੀਆਂ ਜਾਂਦੀਆਂ ਸਨ। ਇਸ ਲਈ ਉਪਰਲੀਆਂ ਮੰਜ਼ਲਾਂ ਦੇ ਕਮਰੇ ਚੌਰੇੜੇ ਸਨ। ਹੇਠਲੀ ਮੰਜ਼ਿਲ ਤੋਂ ਸਭ ਤੋਂ ਉੱਚੀ ਮੰਜ਼ਿਲ ਤੱਕ ਵਿਚਕਾਰਲੀ ਮੰਜ਼ਿਲ ਤੋਂ ਹੋਕੇ ਪੌੜੀਆਂ ਜਾਂਦੀਆਂ ਸਨ।8 ਮੈਂ ਇਹ ਵੀ ਦੇਖਿਆ ਕਿ ਮੰਦਰ ਦਾ ਆਧਾਰ ਇਸਦੇ ਸਾਰਿਆਂ ਪਾਸਿਆਂ ਤੋਂ ਉੱਚਾ ਉਠਿਆ ਹੋਇਆ ਸੀ। ਇਹ ਪਾਸਿਆਂ ਦੇ ਕਮਰਿਆਂ ਦੀ ਬੁਨਿਆਦ ਸੀ ਅਤੇ ਇਹ ਬਿਲਕੁਲ ਛੇ ਹੱਥ ਉੱਚਾ ਸੀ।9 ਪਾਸਿਆਂ ਦੇ ਕਮਰਿਆਂ ਦੀ ਬਾਹਰਲੀ ਕੰਧ10 ਅਤੇ ਜਾਜਕਾਂ ਦੇ ਕਮਰਿਆਂ ਵਿਚਕਾਰ ਇੱਕ ਖੁਲ੍ਹੀ ਜਗ੍ਹਾ ਸੀ। ਇਹ11 ਪਾਸਿਆਂ ਦੇ ਕਮਰਿਆਂ ਦੇ ਦਰਵਾਜ਼ੇ ਉੱਚੇ ਹੋਏ ਆਧਾਰ ਵੱਲ ਖੁਲ੍ਹਦੇ ਸਨ। ਇੱਕ ਪ੍ਰਵੇਸ਼ ਦੁਆਰ ਉੱਤਰ ਵਾਲੇ ਪਾਸੇ ਸੀ ਅਤੇ ਇੱਕ ਪ੍ਰਵੇਸ਼ ਦੁਆਰ ਦੱਖਣ ਵਾਲੇ ਪਾਸੇ। ਉਠਿਆ ਹੋਇਆ ਆਧਾਰ ਸਾਰੇ ਪਾਸਿਓ
12 ਸੀਮਾ ਬਧ੍ਧ ਖੇਤਰ ਦੇ ਪੱਛਮ ਵਾਲੇ ਪਾਸੇ ਤੇ ਇੱਕ ਇਮਾਰਤ ਸੀ। ਇਹ ਇਮਾਰਤ13 ਫ਼ੇਰ ਆਦਮੀ ਨੇ ਮੰਦਰ ਨੂੰ ਨਾਪਿਆ। ਮੰਦਰ14 ਪੂਰਬ ਵਾਲੇ ਪਾਸੇ ਦਾ ਸੀਮਾ ਬਧ੍ਧ ਖੇਤਰ, ਜਿਹੜਾ ਮੰਦਰ ਦੇ ਸਾਮ੍ਹਣੇ ਸੀ, ਉਹ ਵੀ15 ਆਦਮੀ ਨੇ ਮੰਦਰ ਦੇ ਪਿਛਵਾੜੇ ਦੇ ਸੀਮਾਬਧ੍ਧ ਖੇਤਰ ਵਿਚਲੀ ਇਮਾਰਤ ਦੀ ਲੰਬਾਈ ਨਾਪੀ। ਇਹ ਇੱਕ ਕੰਧ ਤੋਂ ਲੈਕੇ ਦੂਸਰੀ ਕੰਧ ਤੀਕ16 ਉਸ ਦੀਆਂ ਸਾਰੀਆਂ ਕੰਧਾਂ ਉੱਤੇ ਲੱਕੜੀ ਦੇ ਫ਼ੱਟੇ ਲੱਗੇ ਹੋਏ ਸਨ। ਸਾਰੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਦੇ ਆਲੇ-ਦੁਆਲੇ ਲੱਕੜੀ ਦੀ ਝਾਲਰ ਲਗੀ ਹੋਈ ਸੀ। ਮੰਦਰ ਵਿੱਚ, ਦਰਵਾਜ਼ੇ ਵਾਲੇ ਰਸਤੇ ਕੋਲ ਫ਼ਰਸ਼ ਤੋਂ ਉੱਪਰ ਖਿੜਕੀਆਂ ਤੀਕ ਲੱਕੜੀ ਦੇ ਫ਼ੱਟੇ ਲੱਗੇ ਸਨ ਜਿਹੜੇ ਦਰਵਾਜ਼ੇ ਉੱਪਰਲੀ17 ਕਂਧ ਦੇ ਇੱਕ ਹਿੱਸੇ ਤੱਕ ਜਾਂਦੇ ਸਨ।ਮੰਦਰ ਦੇ ਅੰਦਰਲੇ ਕਮਰੇ ਅਤੇ ਬਾਹਰਲੇ ਕਮਰੇ ਦੀਆਂ ਕੰਧਾਂ ਉੱਤੇ18 ਕਰੂਬੀ ਦੇ ਫ਼ਰਿਸ਼ਤਿਆਂ ਅਤੇ ਖਜ਼ੂਰ ਦੇ ਰੁੱਖਾਂ ਦੀ ਨਕਾਸ਼ੀ ਕੀਤੀ ਗਈ ਸੀ। ਕਰੂਬੀ ਦੇ ਫਰਿਸ਼ਤਿਆਂ ਦੇ ਵਿਚਕਾਰ ਖਜ਼ੂਰ ਦਾ ਰੁੱਖ ਸੀ। ਹਰ ਕਰੂਬੀ ਦੇ ਫ਼ਰਿਸ਼ਤੇ ਦੇ ਦੋ ਚਿਹਰੇ ਸਨ।19 ਇੱਕ ਚਿਹਰਾ ਆਦਮੀ ਦਾ ਚਿਹਰਾ ਸੀ ਜਿਹੜਾ ਇੱਕ ਪਾਸੇ ਦੇ ਖਜ਼ੂਰ ਦੇ ਰੁੱਖ ਵੱਲ ਝਾਕਦਾ ਸੀ। ਦੂਸਰਾ ਚਿਹਰਾ ਸ਼ੇਰ ਦਾ ਚਿਹਰਾ ਸੀ ਜਿਹੜਾ ਦੂਸਰੇ ਪਾਸੇ ਦੇ ਖਜ਼ੂਰ ਦੇ ਰੁੱਖ ਵੱਲ ਝਾਕਦਾ ਸੀ। ਉਹ ਮੰਦਰ ਦੇ ਹਰ ਪਾਸੇ ਉਕਰੇ ਹੋਏ ਸਨ।20 ਫ਼ਰਸ਼ ਤੋਂ ਲੈਕੇ ਦਰਵਾਜ਼ੇ ਦੇ ਉਤਲੇ ਹਿੱਸੇ ਤੀਕ, ਪਵਿੱਤਰ ਸਬਾਨ ਦੀਆਂ ਸਾਰੀਆਂ ਕੰਧਾਂ ਉੱਤੇ ਕਰੂਬੀ ਫ਼ਰਿਸ਼ਤੇ ਅਤੇ ਖਜ਼ੂਰ ਦੇ ਰੁੱਖ ਉਕਰੇ ਹੋਏ ਸਨ।21 ਪਵਿੱਤਰ ਸਬਾਨ ਦੇ ਹਰ ਪਾਸੇ ਦੀਆਂ ਕੰਧਾਂ ਚੌਕੋਰ ਸਨ। ਅੱਤ ਪਵਿੱਤਰ ਸਬਾਨ ਦੇ ਸਾਮ੍ਹਣੇ ਕੋਈ ਚੀਜ਼ ਸੀ ਜਿਹੜੀ22 ਲੱਕੜੀ ਦੀ ਬਣੀ ਜਗਵੇਦੀ ਵਰਗੀ ਨਜ਼ਰ ਆਉਂਦੀ ਸੀ। ਇਹ23 ਪਵਿੱਤਰ ਸਬਾਨ ਅਤੇ ਅੱਤ ਪਵਿੱਤਰ ਸਬਾਨ, ਦੋਹਾਂ ਦਾ ਇੱਕ ਦੂਸਰਾ ਦਰਵਾਜ਼ਾ ਸੀ24 ਹਰ ਦਰਵਾਜ਼ਾ ਦੋ ਛੋਟੇ ਦਰਵਾਜ਼ਿਆਂ ਦਾ ਬਣਿਆ ਹੋਇਆ ਸੀ। ਹਰ ਦਰਵਾਜ਼ਾ ਅਸਲ ਵਿੱਚ ਦੋ ਝੂਲਦੇ ਦਰਵਾਜ਼ੇ ਸਨ।25 ਅਤੇ ਪਵਿੱਤਰ ਸਬਾਨ ਦੇ ਦਰਵਾਜ਼ਿਆਂ ਉੱਤੇ ਵੀ ਕਰੂਬੀ ਫ਼ਰਿਸ਼ਤੇ ਅਤੇ ਖਜ਼ੂਰ ਦੇ ਰੁੱਖ ਉਕਰੇ ਹੋਏ ਸਨ। ਉਹ ਉਨ੍ਹਾਂ ਵਰਗੇ ਹੀ ਸਨ ਜਿਹੜੇ ਕੰਧਾਂ ਉੱਤੇ ਉਕਰੇ ਹੋਏ ਸਨ। ਵਰਾਂਡਾ ਦੇ ਸਾਮ੍ਹਣੇ ਵਾਲੇ ਪਾਸੇ ਉੱਪਰ ਲੱਕੜੀ ਦੀ ਛੱਤ ਸੀ।26 ਵਰਾਂਡਾ ਦੀਆਂ ਦੋਹਾਂ ਪਾਸਿਆਂ ਦੀਆਂ ਕੰਧਾਂ, ਵਰਾਂਡਾ ਉਤਲੀ ਛੱਤ ਉੱਤੇ, ਅਤੇ ਮੰਦਰ ਦੇ ਦੁਆਲੇ ਦੇ ਕਮਰਿਆਂ ਉੱਤੇ ਫ਼ਰੇਮ ਵਾਲੀਆਂ ਖਿੜਕੀਆਂ ਅਤੇ ਖਜ਼ੂਰ ਦੇ ਰੁੱਖ ਸਨ।