Lectionary Calendar
Thursday, March 19th, 2026
the Fourth Week of Lent
There are 17 days til Easter!
Attention!
StudyLight.org has pledged to help build churches in Uganda. Help us with that pledge and support pastors in the heart of Africa.
Click here to join the effort!

Read the Bible

ਬਾਇਬਲ

ਹਿਜ਼ ਕੀ ਐਲ 45

1 ਤੁਸੀਂ ਗੁਣੇ ਪਾਕੇ ਇਸਰਾਏਲੀ ਪਰਿਵਾਰ-ਸਮੂਹਾਂ ਵਿਚਕਾਰ ਜ਼ਮੀਨ ਦੀ ਵੰਡ ਕਰੋਂਗੇ। ਉਸ ਸਮੇਂ ਤੁਸੀਂ ਜ਼ਮੀਨ ਦੇ ਇੱਕ ਹਿੱਸੇ ਨੂੰ ਵੱਖ ਕਰ ਲਵੌਗੇ। ਇਹ ਯਹੋਵਾਹ ਲਈ ਜ਼ਮੀਨ ਦਾ ਪਵਿੱਤਰ ਹਿੱਸਾ ਹੋਵੇਗਾ। ਜ਼ਮੀਨ2 ਇੱਕ ਚੌਕੋਰ ਖੇਤਰ ਜਿਹੜਾ ਦੋਹਾਂ ਪਾਸਿਆਂ ਤੋਂ3 ਪਵਿੱਤਰ ਖੇਤਰ ਵਿੱਚ ਤੁਸੀਂ4 ਜ਼ਮੀਨ ਦਾ ਇਹ ਪਵਿੱਤਰ ਹਿੱਸਾ, ਜਾਜਕਾਂ, ਮੰਦਰ ਦੇ ਸੇਵਾਦਾਰਾਂ ਲਈ ਹੋਵੇਗਾ, ਜਿੱਥੇ ਉਹ ਯਹੋਵਾਹ ਦੀ ਸੇਵਾ ਕਰਨ ਲਈ ਨੇੜੇ ਆਉਣਗੇ। ਇਹ ਜਾਜਕਾਂ ਦੇ ਮਕਾਨਾਂ ਦੀ ਥਾਂ ਅਤੇ ਮੰਦਰ ਦਾ ਸਬਾਨ ਹੋਵੇਗਾ।5 ਇੱਕ ਹੋਰ6 "ਅਤੇ ਤੁਸੀਂ ਸ਼ਹਿਰ ਨੂੰ ਇੱਕ7 "ਹਾਕਮ ਕੋਲ ਪਵਿੱਤਰ ਖੇਤਰ ਦੇ ਦੋਹੀਁ ਪਾਸੀਁ ਅਤੇ ਸ਼ਹਿਰ ਵਾਲੀ ਜ਼ਮੀਨ ਦੀ ਜਗ੍ਹਾ ਹੋਵੇਗੀ। ਇਹ ਜ਼ਮੀਨ ਪਵਿੱਤਰ ਖੇਤਰ ਅਤੇ ਸ਼ਹਿਰ ਦੇ ਖੇਤਰ ਦੇ ਵਿਚਕਾਰ ਹੋਵੇਗੀ। ਇਹ ਉਨੀ ਹੀ ਚੌੜਾਈ ਵਾਲੀ ਹੋਵੇਗੀ ਜਿਹੜੀ ਕਿ ਕਿਸੇ ਪਰਿਵਾਰ-ਸਮੂਹ ਦੀ ਮਲਕੀਅਤ ਹੇਠਲੀ ਜ਼ਮੀਨ ਦੇ ਬਰਾਬਰ ਹੋਵੇਗੀ। ਇਹ ਧੁਰ ਪੱਛਮੀ ਸਰਹੱਦ ਤੋਂ ਲੈਕੇ ਪੂਰਬੀ ਸਰਹੱਦ ਤੀਕ ਜਾਵੇਗੀ।8 ਇਹ ਜ਼ਮੀਨ ਇਸਰਾਏਲ ਦੇ ਹਾਕਮ ਦੀ ਜੈਦਾਦ ਹੋਵੇਗੀ। ਇਸ ਲਈ ਹਾਕਮ ਨੂੰ ਮੇਰੇ ਬੰਦਿਆਂ ਦੀ ਜ਼ਿੰਦਗੀ ਨੂੰ ਹੋਰ ਵਧੇਰੇ ਕਠਿਨ ਨਹੀਂ ਬਣਾਵੇਗੀ। ਪਰ ਉਹ ਇਹ ਧਰਤੀ ਇਸਰਾਏਲੀਆਂ ਨੂੰ ਉਨ੍ਹਾਂ ਦੇ ਪਰਿਵਾਰ-ਸਮੂਹਾਂ ਲਈ ਦੇਣਗੇ।"

9 ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ, "ਬਸ ਬਹੁਤ ਹੋ ਚੁਕਿਆ, ਇਸਰਾਏਲ ਦੇ ਹਾਕਮੋ! ਜ਼ਾਲਮ ਬਨਣਾ ਅਤੇ ਲੋਕਾਂ ਤੋਂ ਚੀਜ਼ਾਂ ਚੁਰਾਉਣੀਆਂ ਛੱਡ ਦਿਓ! ਬੇਲਾਗ ਹੋਵੋ ਅਤੇ ਚੰਗੀਆਂ ਗੱਲਾਂ ਕਰੋ! ਮੇਰੇ ਬੰਦਿਆਂ ਨੂੰ ਉਨ੍ਹਾਂ ਦੇ ਘਰਾਂ ਵਿੱਚੋਂ ਬਾਹਰ ਕੱਢਣਾ ਛੱਡ ਦਿਓ!" ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ:10 "ਲੋਕਾਂ ਨਾਲ ਧੋਖਾ ਕਰਨਾ ਛੱਡ ਦਿਓ। ਸਹੀ ਤੱਕੜੀਆਂ ਅਤੇ ਵਟਿਆਂ ਦੀ ਵਰਤੋਂ ਕਰੋ!11 ੇਫ਼ਾਹ (ਸੁੱਕਾ ਮਾਪ) ਅਤੇ ਬਬ (ਤਰਲ ਮਾਪ) ਇੱਕੋ ਨਾਪ ਦਾ ਹੋਣਾ ਚਾਹੀਦਾ ਹੈ। ਇੱਕ ਬਾਬ ਅਤੇ ਇੱਕ ੇਫਾ ਨੂੰ12 ਇੱਕ ਸ਼ੈਕਲ

13 "ਇਹ ਵਿਸ਼ੇਸ਼ ਭੇਟ ਹੈ ਜੋ ਤੁਹਾਨੂੰ ਅਵੱਸ਼ ਦੇਣੀ ਚਾਹੀਦੀ ਹੈ:14 15 ਅਤੇ ਇੱਕ ਭੇਡ ਹਰ16 "ਦੇਸ ਦਾ ਹਰ ਵਿਅਕਤੀ ਇਸਰਾਏਲ ਦੇ ਹਾਕਮ ਨੂੰ ਇਹ ਭੇਟਾਂ ਦੇਵੇਗਾ।17 ਪਰ ਹਾਕਮ ਨੂੰ ਖਾਸ ਪਵਿੱਤਰ ਦਿਨਾਂ ਲਈ ਲੋੜੀਁਦੀਆਂ ਚੀਜ਼ਾਂ ਦੇਣੀਆਂ ਚਾਹੀਦੀਆਂ ਹਨ। ਹਾਕਮ ਨੂੰ ਚਾਹੀਦਾ ਹੈ ਕਿ ਉਹ ਹੋਮ ਦੀਆਂ ਭੇਟਾਂ, ਅਨਾਜ਼ ਦੀਆਂ ਭੇਟਾਂ ਅਤੇ ਦਾਵਤ ਦੇ ਦਿਨਾਂ ਲਈ ਪੀਣ ਦੀਆਂ ਭੇਟਾਂ, ਨਵੇਂ ਚਂਦ ਲਈ, ਸਬਤ ਲਈ ਅਤੇ ਇਸਰਾਏਲ ਦੇ ਪਰਿਵਾਰ ਦੀਆਂ ਸਾਰੀਆਂ ਖਾਸ ਦਾਵਤਾਂ ਲਈ, ਦੇਵੇ। ਹਾਕਮ ਨੂੰ ਚਾਹੀਦਾ ਹੈ ਕਿ ਉਹ ਸਾਰੇ ਪਾਪ ਦੀਆਂ ਭੇਟਾਂ, ਅਨਾਜ਼ ਦੀਆਂ ਭੇਟਾਂ, ਹੋਮ ਦੀਆਂ ਭੇਟਾਂ ਅਤੇ ਸੁਖ-ਸਾਂਦ ਦੀਆਂ ਭੇਟਾਂ ਚੜਾਵੇ। ਜਿਨ੍ਹਾਂ ਦੀ ਵਰਤੋਂ ਇਸਰਾਏਲ ਦੇ ਪਰਿਵਾਰ ਖਾਤਰ ਪ੍ਰਾਸਚਿਤ ਕਰਨ ਲਈ ਕੀਤੀ ਜਾਂਦੀ ਹੈ।"18 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, "ਪਹਿਲੇ ਮਹੀਨੇ ਵਿਚ, ਮਹੀਨੇ ਦੀ ਪਹਿਲੀ ਤਾਰੀਖ ਨੂੰ ਤੁਸੀਂ ਇੱਕ ਦੋਸ਼ ਰਹਿਤ ਵਹਿੜਕਾ ਲਵੋਗੇ। ਤੁਹਾਨੂੰ ਉਸ ਵਹਿੜਕੇ ਦੀ ਵਰਤੋਂ ਮੰਦਰ ਤੋਂ ਪਾਪ ਦਾ ਪ੍ਰਭਾਵ ਹਟਾਉਣ ਲਈ ਕਰਨੀ ਚਾਹੀਦੀ ਹੈ।19 ਜਾਜਕ ਪਾਪ ਦੀਆਂ ਭੇਟਾਂ ਤੋਂ ਕੁਝ ਖੂਨ ਲਵੇਗਾ ਅਤੇ ਇਸਨੂੰ ਮੰਦਰ ਦੀਆਂ ਦਹਿਲੀਜ਼ਾਂ ਅਤੇ ਜਗਵੇਦੀ ਦੇ ਕਿਂਗਰੇ ਦੇ ਚਹੁਂਆਂ ਕਿਨਾਰਿਆਂ, ਅਤੇ ਅੰਦਰਲੇ ਵਿਹੜੇ ਦੇ ਦਰਾਂ ਉੱਤੇ ਛਿੜਕੇਗਾ।20 ਉਸ ਮਹੀਨੇ ਦੇ21 "ਪਹਿਲੇ ਮਹੀਨੇ ਦੇ22 ਉਸ ਸਮੇਂ ਹਾਕਮ ਆਪਣੇ ਲਈ ਅਤੇ ਇਸਰਾਏਲ ਦੇ ਸਾਰੇ ਲੋਕਾਂ ਲਈ ਵੱਛਾ ਭੇਟ ਕਰੇਗਾ। ਵੱਛਾ ਪਾਪ ਦੀਆਂ ਭੇਟਾਂ ਵਜੋਂ ਹੋਵੇਗਾ।23 "ਦਾਵਤ ਦੇ ਸੱਤਾਂ ਦਿਨਾਂ ਦੌਰਾਨ, ਹਾਕਮ ਸੱਤ ਦੋਸ਼ ਰਹਿਤ ਬਲਦ ਅਤੇ ਸੱਤ ਦੋਸ਼ ਰਹਿਤ ਭੇਡੂ ਭੇਟ ਕਰੇਗੀਆਂ। ਇਹ ਯਹੋਵਾਹ ਲਈ ਹੋਮ ਦੀਆਂ ਭੇਟਾਂ ਹੋਣਗੀਆਂ। ਹਾਕਮ, ਸੱਤਾਂ ਦਿਨਾਂ ਦੇ ਪਰਬ ਦੇ ਹਰ ਦਿਨ ਇੱਕ ਬਲਦ ਦੇਵੇਗਾ। ਅਤੇ ਉਹ ਹਰ ਰੋਜ਼ ਪਾਪ ਦੀਆਂ ਭੇਟਾਂ ਵਜੋਂ ਇੱਕ ਬਕਰਾ ਭੇਟ ਕਰੇਗਾ।24 ਹਾਕਮ ਜੌਆਂ ਦਾ ਇੱਕ ੇਫਾ ਹਰ ਬਲਦ ਦੇ ਨਾਲ ਅਨਾਜ਼ ਦੀ ਭੇਟ ਵਜੋਂ, ਅਤੇ ਜੌਆਂ ਦਾ ਇੱਕ ਇਫ਼ਾਹ ਹਰ ਭੇਡੂ ਦੇ ਨਾਲ ਭੇਟ ਕਰੇਗਾ। ਅਤੇ ਹਾਕਮ ਨੂੰ ਅਨਾਜ਼ ਦੇ ਹਰੇਕ ਇਫ਼ਾਹ ਨਾਲ ਤੇਲ ਦਾ ਇੱਕ ਹੀਨ ਵੀ ਜ਼ਰੂਰ ਦੇਣਾ ਚਾਹੀਦਾ ਹੈ।25 "ਹਾਕਮ ਨੂੰ ਡੇਰਿਆਂ ਦੇ ਪਰਬ ਦੇ ਸੱਤਾਂ ਦਿਨਾਂ ਦੌਰਾਨ ਇਹੋ ਗੱਲ ਜ਼ਰੂਰ ਕਰਨੀ ਚਾਹੀਦੀ ਹੈ। ਇਹ ਤਿਉਹਾਰ

 
adsfree-icon
Ads FreeProfile