Lectionary Calendar
Thursday, March 19th, 2026
the Fourth Week of Lent
There are 17 days til Easter!
Attention!
StudyLight.org has pledged to help build churches in Uganda. Help us with that pledge and support pastors in the heart of Africa.
Click here to join the effort!

Read the Bible

ਬਾਇਬਲ

ਹਿਜ਼ ਕੀ ਐਲ 48

1 " "ਉੱਤਰੀ ਸਰਹੱਦ ਪੂਰਬ ਵੱਲੋਂ ਮੈਡੀਟੇਰੇਨੀਅਨ ਸਾਗਰ ਤੋਂ ਹਬਲੋਨ ਨੂੰ ਹਮਾਬ ਦਰੇ ਤੱਕ ਅਤੇ ਫ਼ੇਰ ਧੁਰ ਹਸਰ-ੇਨਾਨ ਤੀਕ ਜਾਂਦੀ ਹੈ। ਇਹ ਦਂਮਿਸ਼ਕ ਅਤੇ ਹਮਾਬ ਦੀ ਸਰਹੱਦ ਉੱਤੇ ਹੈ। ਇਸ ਸਮੂਹ ਦੇ ਪਰਿਵਾਰ-ਸਮੂਹਾਂ ਦੀ ਜ਼ਮੀਨ ਇਨ੍ਹਾਂ ਸਰਹੱਦਾਂ ਦੇ ਪੂਰਬ ਵਾਲੇ ਪਾਸੇ ਤੋਂ ਪੱਛਮ ਨੂੰ ਜਾਵੇਗੀ। ਉੱਤਰ ਤੋਂ ਦੱਖਣ ਤੀਕ ਇਸ ਖੇਤਰ ਦੇ ਪਰਿਵਾਰ-ਸਮੂਹ ਹਨ: ਦਾਨ, ਆਸ਼ੇਰ, ਨਫ਼ਤਾਲੀ, ਮਨਸ਼੍ਸ਼ਹ, ਅਫ਼ਰਾਈਮ, ਰਊਬੇਨ, ਯਹੂਦਾਹ।2 3 4 5 6 7 8 "ਜ਼ਮੀਨ ਦਾ ਅਗਲਾ ਖੇਤਰ ਖਾਸ ਵਰਤੋਂ ਲਈ ਹੋਵੇਗਾ। ਇਹ ਜ਼ਮੀਨ ਯਹੂਦਾਹ ਦੀ ਧਰਤੀ ਦੇ ਦੱਖਣ ਵੱਲ ਹੈ। ਇਹ ਖੇਤਰ ਉੱਤਰ ਤੋਂ ਦੱਖਣ ਤੱਕ9 ਤੁਸੀਂ ਇਹ ਜ਼ਮੀਨ ਯਹੋਵਾਹ ਨੂੰ ਅਰਪਨ ਕਰ ਦਿਓਗੇ। ਇਹ10 ਜ਼ਮੀਨ ਦਾ ਇਹ ਖਾਸ ਖੇਤਰ ਜਾਜਕਾਂ ਅਤੇ ਲੇਵੀਆਂ ਦਰਮਿਆਨ ਵੰਡਿਆ ਜਾਵੇਗਾ।"ਜਾਜਕ ਇਸ ਖੇਤਰ ਦਾ ਇੱਕ ਹਿੱਸਾ ਪ੍ਰਾਪਤ ਕਰਨਗੇ। ਜ਼ਮੀਨ ਉੱਤਰ ਵਾਲੇ ਪਾਸੇ ਵੱਲ11 ਇਹ ਜ਼ਮੀਨ ਸਦੋਕ ਦੇ ਉਤਰਾਧਿਕਾਰੀਆਂ ਦੀ ਹੈ। ਇਨ੍ਹਾਂ ਆਦਮੀਆਂ ਨੂੰ ਮੇਰੇ ਪਵਿੱਤਰ ਜਾਜਕਾਂ ਵਜੋਂ ਚੁਣਿਆ ਗਿਆ ਸੀ। ਕਿਉਂ ਕਿ ਉਨ੍ਹਾਂ ਨੇ ਮੇਰੀ ਸੇਵਾ ਜਾਰੀ ਰੱਖੀ ਸੀ ਜਦੋਂ ਕਿ ਇਸਰਾਏਲ ਦੇ ਹੋਰ ਲੋਕੀ ਛੱਡ ਗਏ ਸਨ। ਸਦੋੋਕ ਦੇ ਪਰਿਵਾਰ ਦੇ ਲੋਕਾਂ ਨੇ ਮੈਨੂੰ ਲੇਵੀ ਦੇ ਪਰਿਵਾਰ-ਸਮੂਹ ਦੇ ਲੋਕਾਂ ਵਾਂਗ ਛੱਡਿਆ ਨ੍ਨਹੀਁ ਸੀ।12 ਜ਼ਮੀਨ ਦੇ ਇਸ ਪਵਿੱਤਰ ਹਿੱਸੇ ਵਿੱਚੋਂ ਖਾਸ ਹਿੱਸਾ ਖਾਸ ਤੌਰ ਤੇ ਇਨ੍ਹਾਂ ਜਾਜਕਾਂ ਲਈ ਹੋਵੇਗਾ। ਇਹ ਲੇਵੀਆਂ ਦੀ ਜ਼ਮੀਨ ਦੇ ਨਾਲ ਲਗਦੀ ਜ਼ਮੀਨ ਹੋਵੇਗੀ।13 "ਜਾਜਕਾਂ ਲਈ ਜ਼ਮੀਨ ਤੋਂ ਅੱਗੇ, ਲੇਵੀਆਂ ਦਾ ਜ਼ਮੀਨ ਦਾ ਹਿੱਸਾ ਹੋਵੇਗਾ। ਇਹ14 ਲੇਵੀ ਇਸ ਜ਼ਮੀਨ ਦਾ ਕੋਈ ਵੀ ਹਿੱਸਾ ਵੇਚਣਗੇ ਨਹੀਂ ਜਾਂ ਉਸਦਾ ਵਪਾਰ ਨਹੀਂ ਕਰਨਗੇ। ਉਹ ਇਸ ਜ਼ਮੀਨ ਦਾ ਕੋਈ ਵੀ ਹਿੱਸਾ ਵੇਚ ਨਹੀਂ ਸਕਣਗੇ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਦੇਸ ਦੇ ਇਸ ਹਿੱਸੇ ਦੇ ਟੁਕੜੇ ਬਿਲਕੁਲ ਨਾ ਕਰਨ! ਕਿਉਂ ਕਿ ਇਹ ਜ਼ਮੀਨ ਯਹੋਵਾਹ ਦੀ ਹੈ - ਇਹ ਬਹੁਤ ਖਾਸ ਹੈ। ਇਹ ਜ਼ਮੀਨ ਦਾ ਬਿਹਤਰੀਨ ਹਿੱਸਾ ਹੈ।15 "ਓਥੇ ਜ਼ਮੀਨ ਦਾ ਇੱਕ ਹਿੱਸਾ,16 ਸ਼ਹਿਰ ਦਾ ਨਾਪ ਇਹ ਹੈ: ਉੱਤਰੀ ਪਾਸਾ17 "ਸ਼ਹਿਰ ਵਿੱਚ ਘਾਹ ਦੇ ਮੈਦਾਨ ਹੋਣਗੇ। ਇਹ ਘਾਹ ਦੇ ਮੈਦਾਨ ਉੱਤਰ ਵੱਲ18 "ਪਵਿੱਤਰ ਖੇਤਰ ਦੀ ਵੱਖੀ ਵੱਲ ਜਿਹੜੀ ਲੰਬਾਈ ਬਚ ਜਾਵੇਗੀ ਉਹ ਪੂਰਬ ਵੱਲ19 ਸ਼ਹਿਰੀ ਕਾਮੇ ਇਸ ਜ਼ਮੀਨ ਨੂੰ ਵਾਹੁਣਗੇ। ਇਹ ਕਾਮੇ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹੋਣਗੇ।20 "ਇਹ ਖਾਸ ਖੇਤਰ ਚੌਕੋਰ ਹੋਵੇਗਾ। ਇਹ ਪਚ੍ਚੀ ਹਜ਼ਾਰ ਹੱਥ ਲੰਮਾ ਅਤੇ21 "ਉਸ ਖਾਸ ਜ਼ਮੀਨ ਦਾ ਇੱਕ ਹਿੱਸਾ ਦੇਸ਼ ਦੇ ਹਾਕਮ ਲਈ ਹੋਵੇਗਾ। ਜ਼ਮੀਨ ਦਾ ਉਹ ਖਾਸ ਖੇਤਰ ਚੌਕੋਰ ਹੈ। ਇਹ22 23 "ਇਸ ਖਾਸ ਖੇਤਰ ਦੇ ਦੱਖਣ ਵੱਲ ਉਹ ਜ਼ਮੀਨ ਹੋਵੇਗੀ ਜਿਹੜੀ ਉਨ੍ਹਾਂ ਪਰਿਵਾਰ-ਸਮੂਹਾਂ ਦੀ ਹੋਵੇਗੀ ਜਿਹੜੇ ਯਰਦਨ ਨਦੀ ਦੇ ਪੂਰਬ ਵੱਲ ਰਹਿੰਦੇ ਸਨ। ਹਰੇਕ ਪਰਿਵਾਰ-ਸਮੂਹਾਂ ਜ਼ਮੀਨ ਦਾ ਉਹ ਹਿੱਸਾ ਲਵੇਗਾ ਜਿਹੜਾ ਪੂਰਬੀ ਸਰਹੱਦ ਤੋਂ ਲੈਕੇ ਮੈਡੀਟੇਰੇਨੀਅਨ ਸਾਗਰ ਤੱਕ ਜਾਂਦਾ ਹੈ। ਉੱਤਰ ਤੋਂ ਦੱਖਣ ਤੱਕ, ਇਹ ਪਰਿਵਾਰ-ਸਮੂਹ ਹਨ: ਬਿਨਯਾਮੀਨ, ਸ਼ਿਮਓਨ, ਯਿੱਸਾਕਾਰ, ਜ਼ਬੂਲੁਨ ਅਤੇ ਗਾਦ।24 25 26 27 28 "ਗਾਦ ਦੀ ਜ਼ਮੀਨ ਦੀ ਦੱਖਣੀ ਸਰਹੱਦ ਤਮਾਰ ਤੋਂ ਮਰੀਬੋਬ-ਕਾਦੇਸ਼ ਦੇ ਨਖਲਿਸਤਾਨ ਤੱਕ ਅਤੇ ਫ਼ੇਰ ਮਿਸਰ ਦੇ ਚਸ਼ਮੇ ਤੋਂ ਲੈਕੇ ਮੇਡੀਟੇਰੇਨੀਅਨ ਸਾਗਰ ਤੱਕ ਜਾਵੇਗੀ।29 ਅਤੇ ਉਹ ਜ਼ਮੀਨ ਹੈ ਜਿਹੜੀ ਤੁਸੀਂ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚ ਵੰਡੋਗੇ। ਇਹੀ ਹੈ ਜੋ ਹਰੇਕ ਪਰਿਵਾਰ-ਸਮੂਹ ਪ੍ਰਾਪਤ ਕਰੇਗਾ।" ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!30 "ਸ਼ਹਿਰ ਦੇ ਫ਼ਾਟਕ ਇਹ ਹਨ। ਫ਼ਾਟਕ ਦੇ ਨਾਮ ਇਸਰਾਏਲ ਦੇ ਪਰਿਵਾਰ-ਸਮੂਹਾਂ ਦੇ ਨਾਮ ਉੱਤੇ ਰੱਖੇ ਜਾਣਗੇ।"ਸ਼ਹਿਰ ਦਾ ਉੱਤਰੀ ਪਾਸਾ

31 ਓਥੇ ਤਿੰਨ ਫ਼ਾਟਕ ਹੋਣਗੇ: ਰਊਬੇਨ ਦਾ ਫ਼ਾਟਕ, ਯਹੂਦਾਹ ਦਾ ਫ਼ਾਟਕ ਅਤੇ ਲੇਵੀ ਦਾ ਫ਼ਾਟਕ।32 ਸ਼ਹਿਰ ਦਾ ਪੂਰਬੀ ਪਾਸਾ ਚਾਰ33 "ਸ਼ਹਿਰ ਦਾ ਦੱਖਣੀ ਪਾਸਾ34 ਸ਼ਹਿਰ ਦਾ ਪੱਛਮੀ ਪਾਸਾ35 "ਸ਼ਹਿਰ ਦਾ ਘੇਰਾ

 
adsfree-icon
Ads FreeProfile