Lectionary Calendar
Sunday, March 9th, 2025
the First Sunday of Lent
There are 42 days til Easter!
Attention!
StudyLight.org has pledged to help build churches in Uganda. Help us with that pledge and support pastors in the heart of Africa.
Click here to join the effort!

Read the Bible

ਬਾਇਬਲ

ਅਜ਼ਰਾ 2

1 ਇਹ ਉਸ ਸੂਬੇ ਦੇ ਲੋਕ ਹਨ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ। ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਇਨ੍ਹਾਂ ਲੋਕਾਂ ਨੂੰ ਕੈਦੀਆਂ ਵਜੋ ਬਾਬਲ ਨੂੰ ਲੈ ਗਿਆ ਸੀ। ਇਹ ਸਾਰੇ ਲੋਕ ਯਰੂਸ਼ਲਮ ਅਤੇ ਯਹੂਦਾਹ ਨੂੰ ਵਾਪਸ ਪਰਤੇ ਅਤੇ ਇਨ੍ਹਾਂ ਵਿੱਚੋਂ ਹਰ ਕੋਈ ਮੁੜ ਆਪਣੇ ਸ਼ਹਿਰ ਵਿੱਚ ਵਾਪਸ ਪਰਤਿਆ।2 ਇਹ ਲੋਕ ਹਨ ਜੋ ਜ਼ਰੂੱਬਾਬਲ ਦੇ ਨਾਲ ਪਰਤੇ ਸਨ ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਅਨਾਹ। ਇਸਰਾਏਲ ਦੇ ਉਨ੍ਹ੍ਹਾਂ ਲੋਕਾਂ ਦੀ ਗਿਣਤੀ ਜੋ ਵਾਪਸ ਪਰਤੇ, ਇਉਂ ਹੈ:3 ਫਰੋਸ਼ ਦੇ ਉੱਤਰਾਧਿਕਾਰੀਆਂ ਚੋ4 ਸ਼ਫਟਯਾਹ ਦੇ ਉੱਤਰਾਧਿਕਾਰੀ5 ਆਰਹ ਦੇ ਉੱਤਰਾਧਿਕਾਰੀ6 ਫਹਬ ਮੋਆਬ ਦੇ ਉੱਤਰਾਧਿਕਾਰੀ, ਜੋ ਕਿ ਯੇਸ਼ੂਆ ਅਤੇ ਯੋਆਬ ਦੇ ਉੱਤਰਾਧਿਕਾਰੀ ਹਨ7 ਏਲਾਮ ਦੇ ਉੱਤਰਾਧਿਕਾਰੀ8 ਜ਼ੱਤੂ ਦੇ ਉੱਤਰਾਧਿਕਾਰੀ9 459 ਜ਼ਕ੍ਕਈ ਦੇ ਉੱਤਰਾਧਿਕਾਰੀ10 ਬਾਨੀ ਦੇ ਉੱਤਰਾਧਿਕਾਰੀ11 ਬੇਬਾਈ ਦੇ ਉੱਤਰਾਧਿਕਾਰੀ12 ਅਜ਼ਗਾਦ ਦੇ ਉੱਤਰਾਧਿਕਾਰੀ13 ਅਦੋਨੀਕਾਮ ਦੇ ਉੱਤਰਾਧਿਕਾਰੀ14 ਬਿਗਵਾਈ ਦੇ ਉੱਤਰਾਧਿਕਾਰੀ15 ਆਦੀਨ ਦੇ ਉੱਤਰਾਧਿਕਾਰੀ16 ਹਿਜ਼ਕੀਯਾਹ ਲਈ ਆਟੇਰ ਦੇ ਉੱਤਰਾਧਿਕਾਰੀ17 ਬੇਸਾਈ ਦੇ ਉੱਤਰਾਧਿਕਾਰੀ18 ਯੋਰਾਹ ਦੇ ਉੱਤਰਾਧਿਕਾਰੀ19 ਹਾਸ਼ੂਮ ਦੇ ਉੱਤਰਾਧਿਕਾਰੀ ਚੋ20 ਗਿਬ੍ਬਾਰ ਦੇ ਉੱਤਰਾਧਿਕਾਰੀ21 ਬੈਤਲਹਮ ਸ਼ਹਿਰ ਵਿੱਚੋਂ22 ਨਟੋਫਾਹ ਸ਼ਹਿਰ ਵਿੱਚੋਂ23 ਅਨਾਬੋਬ ਸ਼ਹਿਰ ਵਿੱਚੋਂ24 ਅਜ਼ਮਾਵਖ ਸ਼ਹਿਰ ਵਿੱਚੋਂ25 ਕਿਰਯਖ ਆਰੀਮ ਕਫੀਰਾਹ ਅਤੇ ਬਏਰੋਬ ਸ਼ਹਿਰ ਵਿੱਚੋਂ26 ਹਾਮਾਹ ਤੇ ਗਾਬਾ ਸ਼ਹਿਰ ਵਿੱਚੋਂ27 ਮਿਕਮਾਸ ਸ਼ਹਿਰ ਵਿੱਚੋਂ28 ਬੈਬੇਲ ਅਤੇ ਆਈ ਸ਼ਹਿਰ ਵਿੱਚੋਂ29 ਨਬੋ ਸ਼ਹਿਰ ਚੋ30 ਮਗਬੀਸ਼ ਵਿੱਚੋਂ31 ਏਲਾਮ ਨਾਂ ਦੇ ਇੱਕ ਦੂਸਰੇ ਸ਼ਹਿਰ ਵਿੱਚੋਂ32 ਹਾਰੀਮ ਸ਼ਹਿਰ ਤੋਂ ਤਿੰਨ33 ਹਦੀਦ ਅਤੇ ਉਨੋ ਸ਼ਹਿਰ ਵਿੱਚੋਂ34 ਯੋਰੇਹ ਸ਼ਹਿਰ ਚੋ35 ਸਨਾਆਹ ਸ਼ਹਿਰ ਤੋਂ

36 ਜਾਜਕਾਂ ਦੀ ਸੂਚੀ ਇਸ ਪ੍ਰਕਾਰ ਸੀ: ਯੇਸੂਆ ਦੇ ਘਰਾਣੇ ਰਾਹੀਂ ਯਦਅਯਾਹ ਦੇ ਉੱਤਰਾਧਿਕਾਰੀ :37 ਇਂਮੇਰ ਦੇ ਉੱਤਰਾਧਿਕਾਰੀਆਂ ਚੋ38 ਪਸ਼ਹੂਰ ਦੇ ਉੱਤਰਾਧਿਕਾਰੀਆਂ ਚੋ39 ਗਰੀਮ ਦੇ ਉੱਤਰਾਧਿਕਾਰੀਆਂ ਚੋ40 ਲੇਵੀਆਂ ਦੇ ਘਰਾਣੇ ਚੋ ਜਿਹੜੇ ਲੋਕ ਸਨ:ਹੋਦਵਯਾਹ ਦੇ ਉੱਤਰਾਧਿਕਾਰੀਆਂ ਰਾਹੀਂ ਯੇਸ਼ੂਆ ਅਤੇ ਕਦਮੀਏਲ ਦੇ ਉੱਤਰਾਧਿਕਾਰੀ41 ਗਵਯ੍ਯਾਂ ਦੀ ਸੂਚੀ ਇਸ ਤਰਾਂ੍ਹ ਹੈ:ਅਸਾਫ ਦੇ ਉੱਤਰਾਧਿਕਾਰੀਆਂ ਵਿੱਚੋਂ42 ਮੰਦਰ ਦੇ ਫ਼ਾਟਕਾਂ ਦੇ ਦਰਬਾਨਾਂ ਦੇ ਉੱਤਰਾਧਿਕਾਰੀਆਂ ਚੋ ਲੋਕ ਇਸ ਤਰ੍ਹਾਂ ਸਨ:ਸਲ੍ਲੂਮ, ਅਟੇਰ, ਟਲਮੋਨ, ਅਕੂਬ, ਹਟੀਟਾ ਅਤੇ ਸੋਬਈ ਦੇ ਉੱਤਰਾਧਿਕਾਰੀ43 ਮੰਦਰ ਦੇ ਖਾਸ ਸੇਵਕ ਸਨ: ਸੀਹਾ ਦੇ ਉੱਤਰਾਧਿਕਾਰੀ, ਹਸੂਫਾ ਅਤੇ ਟਬ੍ਬਉਬ,44 ਕੇਰੋਸ ,ਸੀਅਹਾ ਪਾਦੋਨ ਦੇ ਉੱਤਰਾਧਿਕਾਰੀ,45 ਲਬਾਨਾਹ, ਹਗਾਬਾਹ ਅੱਕੂਬ ਦੇ ਉੱਤਰਾਧਿਕਾਰੀ,46 ਹਾਗਾਬ, ਸ਼ਮਲਈ ਹਾਨਾਨ ਦੇ ਉੱਤਰਾਧਿਕਾਰੀ,47 ਗਿਦ੍ਦੇਲ, ਰਾਹਰ ਰਆਯਾਹ ਦੇ ਉੱਤਰਾਧਿਕਾਰੀ,48 ਰਸੀਨ, ਨਕੋਦਾ ਗਜ਼ਾਮ ਦੇ ਉੱਤਰਾਧਿਕਾਰੀ,49 ਉਜ਼ਾ, ਪ੍ਪਾਮੇਅਹ ਬੇਸਾਈ ਦੇ ਉੱਤਰਾਧਿਕਾਰੀ,50 ਅਸਨਾਹ, ਮਊਨੀਮ ਨਫੁਸੀਮ ਦੇ ਉੱਤਰਾਧਿਕਾਰੀ।51 ਬਕਬੂਕ, ਹਕੂਫਾ ਹਰਹੂਰ ਦੇ ਉੱਤਰਾਧਿਕਾਰੀ।52 ਬਸਲੂਬ ਮਹੀਦਾ, ਹਰਸ਼ਾ ਦੇ ਉੱਤਰਾਧਿਕਾਰੀ,53 ਬਰਕੋਸ, ਸੀਸਰਾ, ਬਾਮਹ ਦੇ ਉੱਤਰਾਧਿਕਾਰੀ।54 ਨਸੀਹ ਅਤੇ ਹਟੀਫਾ ਦੇ ਉੱਤਰਾਧਿਕਾਰੀ।55 ਸੁਲੇਮਾਨ ਦੇ ਸੇਵਕਾਂ ਇਸ ਪ੍ਰਕਾਰ ਸਨ: ਸੋਟਈ, ਸੋਫਰਬ ਪਰੂਦਾ ਦੇ ਉੱਤਰਾਧਿਕਾਰੀ,56 ਯਅਲਾਹ, ਦਰਕੋਨ ਅਤੇ ਗਿਦ੍ਦੇਲ ਦੇ ਉੱਤਰਾਧਿਕਾਰੀ,57 ਸ਼ਫਟਯਾਹ, ਹਟ੍ਟੀਲ, ਪੋਕਰਬ,- ਹਸ੍ਸਬਾਇਮ, ਅਤੇ ਆਮੀ ਦੇ ਉੱਤਰਾਧਿਕਾਰੀ58 ਸਾਰੇ ਮੰਦਰ ਦੇ ਸੇਵਕਾਂ ਅਤੇ ਸੁਲੇਮਾਨ ਦੇ ਸੇਵਕਾਂ ਦੇ ਉੱਤਰਾਧਿਕਾਰੀਆਂ ਦੀ ਗਿਣਤੀ59 ਕੁਝ ਲੋਕ ਯਰੂਸ਼ਲਮ ਵਿੱਚ ਤੇਲ- ਮੇਹਲ, ਤੇਲ- ਹਰਸਾ, ਕਰੂਬ, ਅਦ੍ਦਾਨ ਅਤੇ ਇਂਮੇਰ ਦੇ ਸ਼ਹਿਰਾਂ ਤੋਂ ਸਨ, ਪਰ ਉਹ ਇਹ ਸਾਬਿਤ ਨਾ ਕਰ ਸਕੇ ਕਿ ਉਨ੍ਹਾਂ ਦੇ ਘਰਾਣੇ ਇਸਰਾਏਲ ਦੇ ਘਰਾਣਿਆਂ ਵਿੱਚੋਂ ਸਨ।60 ਦਲਾਯਾਹ ਦੀ ਅੰਸ, ਟੋਬੀਯਾਹ ਦੀ ਅਤੇ ਨਕੋਦਾ ਦੇ ਉੱਤਰਾਧਿਕਾਰੀਆਂ ਚੋ61 ਜਾਜਕਾਂ ਦੇ ਘਰਾਣਿਆਂ ਵਿੱਚੋਂ ਉੱਤਰਾਧਿਕਾਰੀ ਇਉਂ ਸਨ:ਹਬ੍ਬਯਾਹ ਦੇ ਉੱਤਰਾਧਿਕਾਰੀ, ਹਕੋਸ਼ ਦੇ ਉੱਤਰਾਧਿਕਾਰੀ, ਬਰਜ਼ਿਲਈ ਦੇ ਉੱਤਰਾਧਿਕਾਰੀ (ਜੇਕਰ ਕੋਈ ਆਦਮੀ ਗਿਲਆਦ ਦੇ ਬਰਜਿਲਈ ਦੀਆਂ ਧੀਆਂ ਨਾਲ ਵਿਆਹਿਆ ਗਿਆ, ਉਹ ਬਰਜਿਲਈ ਦੇ ਨਾਮ ਤੋਂ ਬੁਲਾਇਆ ਜਾਂਦਾ ਸੀ।)62 ਇਨ੍ਹਾਂ ਮਨੁੱਖਾਂ ਨੇ ਆਪਣੇ ਘਰਾਣੇ ਦੇ ਇਤਿਹਾਸ ਨੂੰ ਜਾਨਣਾ ਚਾਹਿਆ ਪਰ ਉਹ ਖੋਜ ਨਾ ਸਕੇ। ਇਨ੍ਹਾਂ ਦੇ ਨਾਂ ਜਾਜਕਾਂ ਦੀ ਫਹਰਿਸਤ ਵਿੱਚ ਦਰਜ ਨਹੀ ਸਨ ਅਤੇ ਇਹ ਉਹ ਸਾਬਿਤ ਨਾ ਕਰ ਸਕੇ ਕਿ ਉਨ੍ਹਾਂ ਦੇ ਪੁਰਖੇ ਜਾਜਕ ਸਨ, ਇਸ ਲਈ ਉਨ੍ਹਾਂ ਨੂੰ ਜਾਜਕਾਂ ਵਜੋਂ ਸੇਵਾ ਕਰਨ ਦੀ ਆਗਿਆ ਨਹੀਂ ਸੀ।63 ਤੱਦ ਰਾਜਪਾਲ ਨੇ ਆਖਿਆ, "ਜਦ ਤੀਕ ਓਥੇ ਕੋਈ ਜਾਜਕ ਨਾ ਹੋਵੇ ਜੋ ਉਰੀਮ ਅਤੇ ਬੁਂਮੀਮ ਬਾਰੇ ਜਾਨਕਾਰੀ ਦੇ ਸਕੇ ਤਦ ਤੀਕ ਉਹ ਅੱਤ ਪਵਿੱਤਰ ਵਸਤਾਂ ਵਿੱਚੋਂ ਕੁਝ ਨਾ ਖਾਣ।

64 ਕੁਲ ਮਿਲਾ ਕੇ ਉਸ ਵਿੱਚ ਜਿਹੜੇ ਵਾਪਸ ਆਏ ਸਨ ਉਨ੍ਹਾਂ ਦੀ ਗਿਣਤੀ65 ਇਹ ਗਿਣਤੀ ਉਨ੍ਹਾਂ ਦੇ66 ਉਨ੍ਹਾਂ ਕੋਲ67 68 ਜਦ ਉਹ ਸਮੂਹ ਯੋਹਵਾਹ ਦੇ ਮੰਦਰ ਯਰੂਸ਼ਲਮ ਵਿੱਚ ਪੁਜਿਆ ਤ੍ਤਦ ਪਰਿਵਾਰਾਂ ਦੇ ਮੁਖੀਆਂ ਨੇ ਮੰਦਰ ਦੇ ਨਿਰਮਾਣ ਲਈ ਤੋਂਹਫੇ ਭੇਂਟ ਕੀਤੇ ਤਾਂ ਜੋ ਉਸ ਬਾਵੇਂ ਜਿੱਥੇ ਮੰਦਰ ਨਸ਼ਟ ਕੀਤਾ ਗਿਆ ਸੀ ਉਸ ਬਾਂਵੇਂ ਉਹ ਨਵਾਂ ਮੰਦਰ ਉਸਾਰ ਸਕਣ।69 ਉਨ੍ਹਾਂ ਲੋਕਾਂ ਨੇ ਆਪਣੇ ਵਿਤ੍ਤ ਮੁਤਾਬਕ ਭੇਟਾਂ ਦਿੱਤੀਆਂ। ਜੋ ਭੇਟਾ ਉਨ੍ਹਾਂ ਨੇ ਮੰਦਰ ਦੇ ਨਿਰਮਾਣ ਲਈ ਕੀਤੀ ਉਸ ਵਿੱਚ ਤਕਰੀਬਨ70 ਫ਼ੇਰ ਜਾਜਕ, ਲੇਵੀ ਅਤੇ ਕੁਝ ਹੋਰ ਲੋਕ ਯਰੂਸ਼ਲਮ ਅਤੇ ਇਸਦੇ ਦੁਆਲੇ ਦੇ ਇਲਾਕੇ 'ਚ ਜਾਕੇ ਵਸ ਗਏ। ਇਸ ਟੋਲੇ ਵਿੱਚ ਗਵਯ੍ਯੇ, ਦਰਬਾਨ ਅਤੇ ਮੰਦਰ ਦੇ ਸੇਵਕ ਸ਼ਾਮਲ ਸਨ। ਬਾਕੀ ਦੇ ਇਸਰਾਏਲੀ ਆਪਣੇ ਖੁਦ ਦੇ ਨਗਰਾਂ ਵਿੱਚ ਵਸ ਗਏ।

 
adsfree-icon
Ads FreeProfile