the Fourth Week of Advent
Click here to join the effort!
Read the Bible
ਬਾਇਬਲ
ਕਜ਼ਾૃ 20
1 ਇਸ ਲਈ ਇਸਰਾਏਲ ਦੇ ਸਾਰੇ ਲੋਕ ਇਕਠੇ ਹੋ ਗਏ। ਉਹ ਮਸਫ਼ਾਹ ਸ਼ਹਿਰ ਵਿਖੇ ਆਕੇ ਯਹੋਵਾਹ ਦੇ ਸਨਮੁਖ ਖਲੋ ਗਏ। ਲੋਕ ਦਾਨ ਤੋਂ ਲੈਕੇ ਬਏਰਸ਼ਬਾ (ਇਸਰਾਏਲ ਦੇ ਸਾਰੇ ਭਾਗਾਂ ਤੋਂ) ਆਏ। ਗਿਲਆਦ ਦੇ ਇਸਰਾਏਲੀ ਲੋਕ ਵੀ ਉਥੇ ਸਨ।
2 ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਆਂ ਦੇ ਆਗੂ ਉਥੇ ਆਏ। ਉਨ੍ਹਾਂ ਨੇ ਪਰਮੇਸ਼ੁਰ ਦੇ ਲੋਕਾਂ ਦੀ ਆਮ ਸਭਾ ਵਿੱਚੋਂ ਆਪੋ-ਆਪਣੀ ਥਾਂ ਗ੍ਰਹਿਣ ਕਰ ਲਈ। ਉਥੇ
4 ,00,000 ਤਲਵਾਰਧਾਰੀ ਸਿਪਾਹੀ ਸਨ।
3 ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਲੋਕਾਂ ਨੇ ਸੁਣਿਆ ਕਿ ਇਸਰਾਏਲ ਦੇ ਲੋਕ ਮਿਸਫ਼ਾਹ ਵਿਖੇ ਇਕਥੇ ਹੋ ਰਹੇ ਹਨ। ਇਸਰਾਏਲ ਦੇ ਲੋਕਾਂ ਨੇ ਆਖਿਆ, “ਸਾਨੂੰ ਇਹ ਦੱਸੋ ਕਿ ਇਹ ਭਿਆਨਕ ਗੱਲ ਵਾਪਰੀ ਕਿਵੇਂ।”
4 ,00,000 ਤਲਵਾਰਧਾਰੀ ਸਿਪਾਹੀ ਸਨ।
3 ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਲੋਕਾਂ ਨੇ ਸੁਣਿਆ ਕਿ ਇਸਰਾਏਲ ਦੇ ਲੋਕ ਮਿਸਫ਼ਾਹ ਵਿਖੇ ਇਕਥੇ ਹੋ ਰਹੇ ਹਨ। ਇਸਰਾਏਲ ਦੇ ਲੋਕਾਂ ਨੇ ਆਖਿਆ, “ਸਾਨੂੰ ਇਹ ਦੱਸੋ ਕਿ ਇਹ ਭਿਆਨਕ ਗੱਲ ਵਾਪਰੀ ਕਿਵੇਂ।”
4 ਇਸ ਲਈ ਉਸ ਔਰਤ ਦੇ ਪਤੀ ਨੇ, ਜਿਸਦੀ ਔਰਤ ਨੂੰ ਕਤਲ ਕਰ ਦਿੱਤਾ ਗਿਆ ਸੀ, ਉਨ੍ਹਾਂ ਨੂੰ ਸਾਰੀ ਵਾਰਤਾ ਸੁਣਾਈ। ਉਸਨੇ ਆਖਿਆ, “ਮੈਂ ਅਤੇ ਮੇਰੀ ਦਾਸੀ ਬਿਨਯਾਮੀਨ ਇਲਾਕੇ ਦੇ ਗਿਬਆਹ ਸ਼ਹਿਰ ਵਿੱਚ ਆਏ। ਅਸੀਂ ਉਥੇ ਰਾਤ ਕੱਟੀ।
5 ਪਰ ਰਾਤ ਵੇਲੇ ਗਿਬਆਹ ਸ਼ਹਿਰ ਦੇ ਆਗੂ ਉਸ ਘਰ ਵਿੱਚ ਆਏ ਜਿਥੇ ਮੈਂ ਠਹਿਰਿਆ ਹੋਇਆ ਸਾਂ। ਉਨ੍ਹਾਂ ਨੇ ਘਰ ਨੂੰ ਘੇਰਾ ਪਾ ਲਿਆ ਅਤੇ ਉਹ ਮੈਨੂੰ ਮਾਰਨਾ ਚਾਹੁੰਦੇ ਸਨ। ਉਨ੍ਹਾਂ ਨੇ ਮੇਰੀ ਦਾਸੀ ਨਾਲ ਬਲਾਤਕਾਰ ਕੀਤਾ ਅਤੇ ਉਹ ਮਰ ਗਈ।
6 ਇਸ ਲਈ ਮੈਂ ਆਪਣੀ ਦਾਸੀ ਨੂੰ ਲੈ ਆਇਆ ਅਤੇ ਉਸਦੇ ਟੁਕੜੇ ਕੀਤੇ। ਫ਼ੇਰ ਮੈਂ ਇੱਕ-ਇੱਕ ਟੁਕੜਾ ਇਸਰਾਏਲ ਦੇ ਪਰਿਵਾਰ-ਸਮੂਹਾਂ ਨੂੰ ਭੇਜ ਦਿੱਤਾ। ਮੈਂ
7 ਹੁਣ, ਤੁਸੀਂ ਇਸਰਾਏਲ ਦੇ ਸਾਰੇ ਲੋਕੋ, ਗੱਲ ਕਰੋ। ਆਪਣਾ ਨਿਰਣਾ ਦਿਉ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ।”
8 ਫ਼ੇਰ ਸਾਰੇ ਲੋਕ ਇੱਕੋ ਵਾਰੀ ਉਠਕੇ ਖੜੇ ਹੋ ਗਏ। ਉਨ੍ਹਾਂ ਨੇ ਮਿਲਕੇ ਆਖਿਆ, “ਸਾਡੇ ਵਿੱਚੋਂ ਕੋਈ ਵੀ ਬੰਦਾ ਆਪਣੇ ਘਰ ਨਹੀਂ ਜਾਵੇਗਾ। ਨਹੀਂ, ਸਾਡੇ ਵਿੱਚੋਂ ਕੋਈ ਵੀ ਆਪਣੇ ਘਰ ਨਹੀਂ ਜਾਵੇਗਾ।
9 ਹੁਣ ਅਸੀਂ ਗਿਬਆਹ ਸ਼ਹਿਰ ਨਾਲ ਇਹ ਸਲੂਕ ਕਰਾਂਗੇ: ਅਸੀਂ ਪਰਚੀਆਂ ਪਾਵਾਂਗੇ ਅਤੇ ਪਰਮੇਸ਼ੁਰ ਉੱਤੇ ਨਿਰਣਾ ਛੱਡ ਦਿਆਂਗੇ ਕਿ ਉਨ੍ਹਾਂ ਲੋਕਾਂ ਨਾਲ ਕੀ ਕਰਨਾ ਹੈ।
10 ਅਸੀਂ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ
11 ਇਸ ਲਈ ਇਸਰਾਏਲ ਦੇ ਸਾਰੇ ਆਦਮੀ ਗਿਬਆਹ ਸ਼ਹਿਰ ਵਿਖੇ ਇਕਠੇ ਹੋ ਗਏ। ਉਹ ਸਾਰੇ ਇਸ ਗੱਲੋਂ ਸਹਿਮਤ ਸਨ ਕਿ ਉਹ ਕੀ ਕਰਨ ਜਾ ਰਹੇ ਸਨ।
12 ਇਸਰਾਏਲ ਦੇ ਪਰਿਵਾਰ-ਸਮੂਹਾਂ ਨੇ ਬਿਨਯਾਮੀਨ ਦੇ ਪਰਿਵਾਰ-ਸਮੂਹ ਕੋਲ ਕੁਝ ਆਦਮੀ ਸੰਦੇਸ਼ ਦੇਣ ਲਈ ਭੇਜੇ। ਸੰਦੇਸ਼ ਸੀ: “ਇਹ ਕਿਹੋਂ ਜਿਹੀ ਬਦੀ ਤੁਹਾਡੇ ਦਰਮਿਆਨ ਹੋਈ ਸੀ? ਗਿਬਆਹ ਦੇ ਉਨ੍ਹਾਂ ਬਦਮਾਸ਼ਾਂ ਨੂੰ ਸਾਡੇ ਹਵਾਲੇ ਕਰ ਦਿਉ। ਤਾਂ ਜੇ ਅਸੀਂ ਉਨ੍ਹਾਂ ਨੂੰ ਮੌਤ ਦੀ ਸਜ਼ਾ ਦੇ ਸਕੀਏ। ਅਸੀਂ ਇਸ ਦੁਸ਼ਟਾਤਾ ਨੂੰ ਇਸਰਾਏਲ ਦੇ ਲੋਕਾਂ ਦਰਮਿਆਨੋ ਪੁੱਟ ਸੁੱਟਾਂਗੇ।”ਪਰ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਲੋਕਾਂ ਸੰਦੇਸ਼ਵਾਹਕਾਂ ਦੀ ਗੱਲ ਨਹੀਂ ਸੁਣੀ, ਜੋ ਕਿ ਇਸਰਾਏਲ ਦੇ ਹੋਰਨਾਂ ਪਰਿਵਾਰ-ਸਮੂਹਾਂ ਨਾਲ ਸੰਬੰਧਿਤ ਸਨ।
13
14 ਬਿਨਯਾਮੀਨ ਦੇ ਪਰਿਵਾਰ-ਸਮੁਹਾਂ ਦੇ ਲੋਕ ਆਪਣੇ ਸ਼ਹਿਰ ਛੱਡਕੇ ਗਿਬਆਹ ਸ਼ਹਿਰ ਚਲੇ ਗਏ। ਉਹ ਗਿਬਆਹ ਵਿਖੇ ਇਸਰਾਏਲ ਦੇ ਹੋਰਨਾਂ ਪਰਿਵਾਰ-ਸਮੂਹਾਂ ਨਾਲ ਲੜਨ ਲਈ ਗਏ।
15 ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਲੋਕਾਂ ਨੇ
16 ਉਨ੍ਹਾਂ ਕੋਲ
17 ਬਿਨਯਾਮੀਨ ਤੋਂ ਬਿਨਾ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਨੇ ਲੜਨ ਵਾਲੇ
18 ਇਸਰਾਏਲ ਦੇ ਲੋਕ ਬੈਤੇਲ ਸ਼ਹਿਰ ਤੱਕ ਗਏ। ਬੈਤੇਲ ਸ਼ਹਿਰ ਵਿਖੇ ਉਨ੍ਹਾਂ ਨੇ ਪਰਮੇਸ਼ੁਰ ਪਾਸੋਂ ਪੁਛਿਆ, “ਬਿਨਯਾਮੀਨ ਦੇ ਪਰਿਵਾਰ-ਸਮੂਹ ਉੱਤੇ ਕਿਹੜਾ ਪਰਿਵਾਰ-ਸਮੂਹ ਪਹਿਲਾਂ ਹਮਲਾ ਕਰੇਗਾ?”ਯਹੋਵਾਹ ਨੇ ਜਵਾਬ ਦਿੱਤਾ, “ਯਹੂਦਾਹ ਦਾ ਪਰਿਵਾਰ ਪਹਿਲ ਕਰੇਗਾ।”
19 ਅਗਲੀ ਸਵੇਰ ਇਸਰਾਏਲ ਦੇ ਲੋਕ ਉਠੇ। ਉਨ੍ਹਾਂ ਨੇ ਗਿਬਆਹ ਸ਼ਹਿਰ ਦੇ ਨੇੜੇ ਡੇਰਾ ਲਾ ਲਿਆ।
20 ਫ਼ੇਰ ਇਸਰਾਏਲ ਦੀ ਫ਼ੌਜ ਬਿਨਯਾਮੀਨ ਦੀ ਫ਼ੌਜ ਨਾਲ ਲੜਨ ਲਈ ਗਈ। ਇਸਰਾਏਲ ਦੀ ਫ਼ੌਜ ਨੇ ਗਿਬਆਹ ਸ਼ਹਿਰ ਵਿਖੇ ਬਿਨਯਾਮੀਨ ਦੀ ਫ਼ੌਜ ਨਾਲ ਲੜਨ ਦੀ ਤਿਆਰੀ ਕਰ ਲਈ।
21 ਫ਼ੇਰ ਬਿਨਯਾਮੀਨ ਦੀ ਫ਼ੌਜ ਗਿਬਆਹ ਸ਼ਹਿਰ ਵਿੱਚੋਂ ਬਾਹਰ ਆਈ। ਉਸ ਦਿਨ ਦੀ ਲੜਾਈ ਵਿੱਚ ਬਿਨਯਾਮੀਨ ਦੀ ਫ਼ੌਜ ਨੇ ਇਸਰਾਏਲ ਦੀ ਫ਼ੌਜ ਦੇ
22 ,000 ਆਦਮੀ ਮਾਰ ਦਿੱਤੇ।
22 ਇਸਰਾਏਲ ਦੇ ਲੋਕ ਯਹੋਵਾਹ ਵੱਲ ਗਏ। ਉਹ ਸ਼ਾਮ ਤੱਕ ਰੋਂਦੇ ਰਹੇ। ਉਨ੍ਹਾਂ ਨੇ ਯਹੋਵਾਹ ਨੂੰ ਪੁਛਿਆ, “ਕੀ ਸਾਨੂੰ ਬਿਨਯਾਮੀਨ ਦੇ ਲੋਕਾਂ ਨਾਲ ਲੜਨ ਲਈ ਫ਼ੇਰ ਜਾਣਾ ਚਾਹੀਦਾ ਹੈ? ਉਹ ਲੋਕ ਸਾਡੇ ਸਕੇ ਸੰਬੰਧੀ ਹਨ।”ਯਹੋਵਾਹ ਨੇ ਜਵਾਬ ਦਿੱਤਾ, “ਜਾਓ ਉਨ੍ਹਾਂ ਨਾਲ ਜਾਕੇ ਜੰਗ ਕਰੋ।” ਇਸਰਾਏਲ ਦੇ ਲੋਕਾਂ ਨੇ ਇੱਕ ਦੂਸਰੇ ਨੂੰ ਹਲ੍ਲਾ ਸ਼ੇਰੀ ਦਿੱਤੀ। ਫ਼ੇਰ ਉਹ ਪਹਿਲੇ ਦਿਨ ਵਾਂਗ ਦੋਬਾਰਾ ਲੜਨ ਲਈ ਗਏ।
23
24 ਫ਼ੇਰ ਇਸਰਾਏਲ ਦੀ ਫ਼ੌਜ ਬਿਨਯਾਮੀਨ ਦੀ ਫ਼ੌਜ ਦੇ ਨੇੜੇ ਪਹੁੰਚ ਗਈ। ਇਹ ਜੰਗ ਦਾ ਦੂਸਰਾ ਦਿਨ ਸੀ।
25 ਬਿਨਯਾਮੀਨ ਦੀ ਫ਼ੌਜ ਦੂਸਰੇ ਦਿਨ ਵੀ ਇਸਰਾਏਲ ਦੀ ਫ਼ੌਜ ਉੱਤੇ ਹਮਲਾ ਕਰਨ ਲਈ ਗਿਬਆਹ ਸ਼ਹਿਰ ਤੋਂ ਬਾਹਰ ਆਈ। ਇਸ ਵਾਰੀ, ਬਿਨਯਾਮੀਨ ਦੀ ਫ਼ੌਜ ਨੇ ਇਸਰਾਏਲ ਦੀ ਫ਼ੌਜ ਦੇ ਹੋਰ
26 ਫ਼ੇਰ ਇਸਰਾਏਲ ਦੇ ਸਾਰੇ ਲੋਕ ਬੈਤੇਲ ਸ਼ਹਿਰ ਗਏ। ਉਸ ਸਥਾਨ ਉੱਤੇ ਉਹ ਬੈਠ ਗਏ ਅਤੇ ਯਹੋਵਾਹ ਦੇ ਸਾਮ੍ਹਣੇ ਰੋਏ। ਉਨ੍ਹਾਂ ਨੇ ਸ਼ਾਮ ਤੱਕ ਕੁਝ ਨਹੀਂ ਖਾਧਾ। ਉਨ੍ਹਾਂ ਨੇ ਯਹੋਵਾਹ ਅੱਗੇ ਹੋਮ ਦੀਆਂ ਭੇਟਾਂ ਅਤੇ ਸੁਖ-ਸਾਂਦ ਦੀਆਂ ਭੇਟਾਂ ਚੜਾਈਆਂ।
27 ਇਸਰਾਏਲ ਦੇ ਬੰਦਿਆਂ ਨੇ ਯਹੋਵਾਹ ਨੂੰ ਇੱਕ ਸਵਾਲ ਪੁਛਿਆ, ਉਨ੍ਹਾਂ ਦਿਨਾਂ ਵਿੱਚ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਬੈਤੇਲ ਵਿਖੇ ਸੀ।
28 ਫ਼ੀਨਹਾਸ ਉਥੇ ਜਾਜਕ ਸੀ ਜਿਹੜਾ ਪਰਮੇਸ਼ੁਰ ਦੀ ਸੇਵਾ ਕਰਦਾ ਸੀ। ਫ਼ੀਨਿਹਾਸ ਅਲਆਜ਼ਾਰ ਦਾ ਪੁੱਤਰ ਸੀ। ਅਲਆਜ਼ਾਰ ਹਾਰੂਨ ਦਾ ਪੁੱਤਰ ਸੀ।) ਇਸਰਾਏਲ ਦੇ ਲੋਕਾਂ ਨੇ ਪੁਛਿਆ, “ਬਿਨਯਾਮੀਨ ਦੇ ਲੋਕ ਸਾਡੇ ਸਾਕ ਸੰਬੰਧੀ ਹਨ। ਕੀ ਸਾਨੂੰ ਉਨ੍ਹਾਂ ਦੇ ਖਿਲਾਫ਼ ਫ਼ੇਰ ਲੜਨ ਲਈ ਜਾਣਾ ਚਾਹੀਦਾ ਹੈ? ਜਾਂ ਕੀ ਸਾਨੂੰ ਲੜਾਈ ਬੰਦ ਕਰ ਦੇਣੀ ਚਾਹੀਦੀ ਹੈ?”ਯਹੋਵਾਹ ਨੇ ਜਵਾਬ ਦਿੱਤਾ, “ਜਾਓ। ਕਲ੍ਹ੍ਹ ਮੈਂ ਤੁਹਾਡੀ, ਉਨ੍ਹਾਂ ਨੂੰ ਹਰਾਉਣ ਵਿੱਚ ਸਹਾਇਤਾ ਕਰਾਂਗਾ।”
29 ਫ਼ੇਰ ਇਸੜਏਲ ਦੀ ਫ਼ੌਜ ਨੇ ਕੁਝ ਆਦਮੀ ਗਿਬਆਹ ਸ਼ਹਿਰ ਦੇ ਦੁਆਲੇ ਛੁਪਾ ਦਿੱਤੇ।
30 ਇਸਰਾਏਲ ਦੀ ਫ਼ੌਜ ਤੀਸਰੇ ਦਿਨ ਗਿਬਆਹ ਸ਼ਹਿਰ ਦੇ ਵਿਰੁੱਧ ਲੜਨ ਲਈ ਗਈ। ਉਨ੍ਹਾਂ ਨੇ ਜੰਗ ਲਈ ਤਿਆਰੀ ਕੀਤੀ ਜਿਵੇਂ ਕਿ ਉਨ੍ਹਾਂ ਨੇ ਪਿਛਲੇ ਦਿਨਾਂ ਉੱਤੇ ਕੀਤੀ ਸੀ।
31 ਬਿਨਯਾਮੀਨ ਦੀ ਫ਼ੌਜ ਇਸਰਾਏਲ ਦੀ ਫ਼ੌਜ ਨਾਲ ਲੜਨ ਲਈ ਗਿਬਆਹ ਸ਼ਹਿਰ ਤੋਂ ਬਹਰ ਆਈ। ਇਸਰਾਏਲ ਦੀ ਫ਼ੌਜ ਪਿਛੇ ਹਟ ਗਈ ਅਤੇ ਉਸਨੇ ਬਿਨਯਾਮੀਨ ਦੀ ਫ਼ੌਜ ਨੂੰ ਆਪਣੇ ਪਿਛੇ ਆਉਣ ਦਿੱਤਾ। ਇਸ ਤਰੀਕੇ ਨਾਲ ਬਿਨਯਾਮੀਨ ਦੀ ਫ਼ੌਜ ਨਾਲ ਸ਼ਹਿਰਾਂ ਨੂੰ ਆਪਣੇ ਬਹੁਤ ਪਿਛੇ ਛੱਡਣ ਦੀ ਚਾਲ ਖੇਡੀ ਗਈ।ਬਿਨਯਾਮੀਨ ਦੀ ਫ਼ੌਜ ਨੇ ਇਸਰਾਏਲ ਦੀ ਫ਼ੌਜ ਦੇ ਕੁਝ ਬੰਦਿਆਂ ਨੂੰ ਮਾਰਨਾ ਸ਼ੁਰੂ ਕਰ ਦਿੱਤਾ ਜਿਵੇਂ ਕਿ ਉਨ੍ਹਾਂ ਨੇ ਪਹਿਲਾਂ ਕੀਤਾ ਸੀ। ਉਨ੍ਹਾਂ ਨੇ ਇਸਰਾਏਲ ਦੇ ਤਕਰੀਬਨ
32 ਬਿਨਯਾਮੀਨ ਦੇ ਬੰਦਿਆਂ ਨੇ ਆਖਿਆ, “ਅਸੀਂ ਪਹਿਲਾਂ ਵਾਂਗ ਹੀ ਜਿੱਤ ਰਹੇ ਹਾਂ!”ਇਸਰਾਏਲ ਦੇ ਬੰਦੇ ਭੱਜ ਰਹੇ ਸਨ, ਪਰ ਇਹ ਚਲਾਕੀ ਸੀ। ਉਹ ਬਿਨਯਾਮੀਨ ਦੇ ਬੰਦਿਆਂ ਨੂੰ ਉਨ੍ਹਾਂ ਦੇ ਸ਼ਹਿਰ ਤੋਂ ਦੂਰ ਸੜਕਾਂ ਉੱਤੇ ਲੈ ਜਾਣਾ ਚਾਹੁੰਦੇ ਸਨ।
33 ਇਸ ਲਈ ਇਸਰਾਏਲ ਦੇ ਸਾਰੇ ਆਦਮੀ ਆਪਣੀਆਂ ਜਗ਼੍ਹਾਵਾਂ ਤੋਂ ਉਠਕੇ ਬਆਲ ਤਾਮਾਰ ਨਾਮ ਦੇ ਸਥਾਨ ਉੱਤੇ ਯੁਧ ਲਈ ਖੜੇ ਹੋ ਗਏ। ਅਤੇ ਇਸਰਾਏਲੀ ਆਦਮੀ ਜੋ ਗੇਬਾ ਦੇ ਮੈਦਾਨਾਂ ਵਿੱਚ ਛੁਪੇ ਹੋਏ ਸਨ ਬਾਹਰ ਆਏ ਅਤੇ ਗਿਬਆਹ ਉੱਤੇ ਹਮਲਾ ਕਰ ਦਿੱਤਾ।
34 ਇਸਰਾਏਲ ਦੇ
35 ਯਹੋਵਾਹ ਨੇ ਇਸਰਾਏਲ ਦੀ ਫ਼ੌਜ ਦੀ ਵਰਤੋਂ ਕੀਤੀ ਅਤੇ ਬਿਨਯਾਮੀਨ ਦੀ ਫ਼ੌਜ ਨੂੰ ਹਰਾ ਦਿੱਤਾ। ਉਸ ਦਿਨ ਇਸਰਾਏਲ ਦੀ ਫ਼ੌਜ ਨੇ ਬਿਨਯਾਮੀਨ ਦੇ
36 ਇਸ ਲਈ ਬਿਨਯਾਮੀਨ ਦੇ ਲੋਕਾਂ ਨੇ ਦੇਖਿਆ ਕਿ ਉਹ ਹਾਰ ਰਹੇ ਸਨ।ਇਸਰਾਏਲੀ ਫ਼ੌਜ ਪਿਛੇ ਹਟੀ ਅਤੇ ਬਿਨਯਾਮੀਨ ਦੇ ਲੋਕਾਂ ਨੂੰ ਕੁਝ ਥਾਂ ਦਿੱਤੀ। ਉਹ ਆਪਣੇ ਆਦਮੀਆਂ ਉੱਤੇ ਨਿਰਭਰ ਕਰ ਰਹੇ ਸਨ ਜੋ ਬਿਨਯਾਮੀਨੀਆਂ ਉੱਤੇ ਘਾਤ ਲਾਉਣ ਦਾ ਇੰਤਜ਼ਾਰ ਕਰ ਰਹੇ ਸਨ।
37 ਜਿਹੜੇ ਬੰਦੇ ਛੁਪੇ ਹੋਏ ਸਨ ਉਹ ਗਿਬਆਹ ਸ਼ਹਿਰ ਦੇ ਅੰਦਰ ਭੱਜ ਗਏ। ਉਹ ਫ਼ੈਲ ਗਏ ਅਤੇ ਉਨ੍ਹਾਂ ਨੇ ਆਪਣੀਆਂ ਤਲਵਾਰਾਂ ਨਾਲ ਸ਼ਹਿਰ ਵਿੱਚ ਹਰ ਇੱਕ ਨੂੰ ਮਾਰ ਦਿੱਤਾ।
38 ਹੁਣ ਇਸਰਾਏਲ ਦੇ ਬੰਦਿਆਂ ਨੇ ਉਨ੍ਹਾਂ ਬੰਦਿਆਂ ਨਾਲ, ਜਿਹੜੇ ਛੁਪੇ ਹੋਏ ਸਨ, ਇੱਕ ਵਿਉਂਤ ਬਣਾਈ ਹੋਈ ਸੀ। ਛੁਪੇ ਹੋਏ ਬੰਦਿਆਂ ਵੱਲੋਂ ਖਾਸ ਇਸ਼ਾਰਾ ਭੇਜਿਆ ਜਾਣਾ ਸੀ। ਇਨ੍ਹਾਂ ਬੰਦਿਆਂ ਨੇ ਧੂਂਏ ਦਾ ਇੱਕ ਵੱਡਾ ਬੱਦਲ ਬਨਾਉਣਾ ਸੀ।
39 ਬਿਨਯਾਮੀਨ ਦੀ ਫ਼ੌਜ ਨੇ ਤਕਰੀਬਨ 30 ਇਸਰਾਏਲੀ ਸਿਪਾਹੀ ਮਾਰ ਦਿੱਤੇ ਸਨ, “ਇਸ ਲਈ ਬਿਨਯਾਮੀਨ ਦੇ ਬੰਦੇ ਆਖ ਰਹੇ ਸਨ, “ਅਸੀਂ ਜਿੱਤ ਰਹੇ ਹਾਂ, ਪਹਿਲਾਂ ਵਾਂਗ ਹੀ।” ਪਰ ਫ਼ੇਰ ਸ਼ਹਿਰ ਤੋਂ ਧੂਂਏ ਦਾ ਇੱਕ ਵੱਡਾ ਬੱਦਲ ਉਠਣ ਲਗਿਆ। ਬਿਨ੍ਨਯਮੀਨ ਦੇ ਬੰਦਿਆਂ ਨੇ ਪਿਛੇ ਮੁੜਕੇ ਧੂਂਏ ਵੱਲ ਦੇਖਿਆ। ਸਾਰੇ ਸ਼ਹਿਰਾਂ ਨੂੰ ਅੱਗ ਲਗੀ ਹੋਈ ਸੀ। ਫ਼ੇਰ ਇਸਰਾਏਲ ਦੀ ਫ਼ੌਜ ਭੱਜਣ ਤੋਂ ਹਟ ਗਈ। ਉਹ ਪਿਛੇ ਮੁੜਕੇ ਲੜਨ ਲੱਗ ਪਏ। ਬਿਨਯਾਮੀਨ ਦੇ ਬੰਦੇ ਭੈਭੀਤ ਹੋ ਗਏ। ਹੁਣ ਉਨ੍ਹਾਂ ਨੂੰ ਪਤਾ ਚਲਿਆ ਕਿ ਉਨ੍ਹ੍ਹਾਂ ਨਾਲ ਭਿਆਨਕ ਗੱਲ ਵਾਪਰ ਗਈ ਹੈ।
40
41
42 ਇਸ ਲਈ ਬਿਨਯਾਮੀਨ ਦੀ ਫ਼ੌਜ ਇਸਰਾਏਲ ਦੀ ਫ਼ੌਜ ਤੋਂ ਦੂਰ ਭੱਜ ਗਈ। ਉਹ ਮਾਰੂਥਲ ਵੱਲ ਭੱਜ ਗਈ। ਪਰ ਉਹ ਲੜਾਈ ਤੋਂ ਨਹੀਂ ਬਚ ਸਕੇ। ਅਤੇ ਇਸਰਾਏਲ ਦੇ ਬੰਦੇ ਸ਼ਹਿਰਾਂ ਵਿੱਚੋਂ ਨਿਕਲ ਆਏ ਅਤੇ ਉਨ੍ਹਾਂ ਨੂੰ ਮਾਰ ਮੁਕਾਇਆ।
43 ਇਸਰਾਏਲ ਦੇ ਲੋਕਾਂ ਨੇ ਬਿਨਯਾਮੀਨ ਦੇ ਲੋਕਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਉਨ੍ਹਾਂ ਨੂੰ ਅਰਾਮ ਨਹੀਂ ਕਰਨ ਦਿੱਤਾ। ਅਤੇ ਉਨ੍ਹਾਂ ਨੂੰ ਗਿਬਆਹ ਦੇ ਪੂਰਬ ਵਾਲੇ ਪਾਸੇ ਵੱਲ ਹਰਾ ਦਿੱਤਾ।
44 ਇਸ ਤਰ੍ਹਾਂ ਬਿਨਯਾਮੀਨ ਦੀ ਫ਼ੌਜ ਦੇ
45 ਬਿਯਾਮੀਨ ਦੀ ਫ਼ੌਜ ਪਿਛੇ ਮੁੜ ਪਈ ਅਤੇ ਮਾਰੂਥਲ ਵੱਲ ਭੱਜੀ। ਉਹ ਰਿਮੋਨ ਦੀ ਚੱਟਾਨ ਨਾਮ ਦੇ ਸਥਾਨ ਵੱਲ ਭੱਜੇ। ਪਰ ਇਸਰਾਏਲ ਦੀ ਫ਼ੌਜ ਨੇ ਸੜਕਾਂ ਉੱਤੇ ਬਿਨਯਮੀਨ ਦੇ
46 ਉਸ ਦਿਨ ਬਿਨਯਾਮੀਨ ਦੀ ਫ਼ੌਜ ਦੇ
47 ਪਰ ਬਿਨਯਾਮੀਨ ਦੇ
48 ਇਸਰਾਏਲ ਦੇ ਬੰਦੇ ਬਿਨਯਾਮੀਨ ਦੀ ਧਰਤੀ ਉੱਤੇ ਵਾਪਸ ਚਲੇ ਗਏ। ਉਨ੍ਹਾਂ ਨੇ, ਹਰ ਸ਼ਹਿਰ ਵਿੱਚ ਜਿਥੇ ਵੀ ਉਹ ਗਏ, ਲੋਕਾਂ ਨੂੰ ਮਾਰ ਦਿੱਤਾ। ਉਨ੍ਹਾਂ ਨੇ ਸਾਰੇ ਜਾਨਵਰ ਵੀ ਮਾਰ ਦਿੱਤੇ। ਜਿਥੇ ਵੀ ਉਹ ਗਏ ਉਨ੍ਹਾਂ ਨੇ ਹਰੇਕ ਸ਼ਹਿਰ ਸਾੜ ਦਿੱਤਾ।