Lectionary Calendar
Thursday, March 19th, 2026
the Fourth Week of Lent
the Fourth Week of Lent
There are 17 days til Easter!
video advertismenet
advertisement
advertisement
advertisement
Attention!
For 10¢ a day you can enjoy StudyLight.org ads
free while helping to build churches and support pastors in Uganda.
Click here to learn more!
free while helping to build churches and support pastors in Uganda.
Click here to learn more!
Read the Bible
ਬਾਇਬਲ
à¨à¨¼à¨¬à©à¨° 121
1 ਮੈਂ ਮਦਦ ਲਈ ਪਹਾੜੀਆਂ ਵੱਲ ਵੇਖਿਆ, ਪਰ ਅਸਲ ਵਿੱਚ ਮੇਰੇ ਲਈ ਮਦਦ ਕਿਥੋਂ ਆਵੇਗੀ।2 ਮੇਰੇ ਲਈ ਮਦਦ ਯਹੋਵਾਹ ਵਲੋਂ ਧਰਤੀ ਅਤੇ ਅਕਾਸ਼ ਦੇ ਸਿਰਜਣਹਾਰੇ ਵੱਲੋਂ ਆਵੇਗੀ।3 ਪਰਮੇਸ਼ੁਰ ਤੁਹਾਨੂੰ ਡਿੱਗਣ ਨਹੀਂ ਦੇਵੇਗਾ। ਤੁਹਾਡਾ ਰਖਿਅਕ ਸੌਵਗਾ ਨਹੀਂ।4 ਇਸਰਾਏਲ ਦੇ ਰਖਿਅਕ ਨੂੰ ਨੀਂਦ ਨਹੀਂ ਆਉਂਦੀ ਪਰਮੇਸ਼ੁਰ ਕਦੇ ਸੌਁਦਾ ਨਹੀਂ।5 ਯਹੋਵਾਹ ਤੁਹਾਡਾ ਰਖਿਅਕ ਹੈ। ਉਹ ਆਪਣੀ ਮਹਾਨ ਸ਼ਕਤੀ ਨਾਲ ਤੁਹਾਡੀ ਰੱਖਿਆ ਕਰਦਾ ਹੈ।6 ਦਿਨ ਵੇਲੇ ਸੂਰਜ ਤੁਹਾਨੂੰ ਦੁੱਖ ਨਹੀਂ ਦੇ ਸਕਦਾ। ਅਤੇ ਚੰਨ ਤੁਹਾਨੂੰ ਰਾਤ ਵੇਲੇ ਦੁੱਖ ਨਹੀਂ ਦੇ ਸਕਦਾ।7 ਯਹੋਵਾਹ ਤੁਹਾਨੂੰ ਹਰ ਖਤਰੇ ਕੋਲੋਂ ਬਚਾਵੇਗਾ। ਯਹੋਵਾਹ ਤੁਹਾਡੀ ਆਤਮਾ ਨੂੰ ਬਚਾਵੇਗਾ।8 ਆਉਣ ਜਾਣ ਵੇਲੇ ਯਹੋਵਾਹ ਤੁਹਾਡੀ ਮਦਦ ਕਰੇਗਾ। ਯਹੋਵਾਹ ਹੁਣ ਅਤੇ ਸਦਾ ਹੀ ਤੁਹਾਡੀ ਮਦਦ ਕਰੇਗਾ।