Lectionary Calendar
Friday, February 27th, 2026
the First Week of Lent
the First Week of Lent
There are 37 days til Easter!
video advertismenet
advertisement
advertisement
advertisement
Attention!
Tired of seeing ads while studying? Now you can enjoy an "Ads Free" version of the site for as little as 10¢ a day and support a great cause!
Click here to learn more!
Click here to learn more!
Read the Bible
ਬਾਇਬਲ
à¨à¨¼à¨¬à©à¨° 123
1 ਹੇ ਪਰਮੇਸ਼ੁਰ, ਮੈਂ ਉੱਪਰ ਤੱਕਦਾ ਹਾਂ ਅਤੇ ਤੁਹਾਡੇ ਅੱਗੇ ਅਰਦਾਸ ਕਰਦਾ ਹਾਂ। ਤੁਸੀਂ ਸਵਰਗ ਵਿੱਚ ਵੱਡੇ ਰਾਜੇ ਵਾਂਗ ਬੈਠੋ।2 ਗੁਲਾਮ ਆਪਣੀਆਂ ਲੋੜਾਂ ਲਈ ਆਪਣੇ ਮਾਲਕ ਉੱਤੇ ਨਿਰਭਰ ਕਰਦੇ ਹਨ।3 ਇਸੇ ਤਰ੍ਹਾਂ, ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਾਂ, ਅਸੀਂ ਪਰਮੇਸ਼ੁਰ ਦਾ ਸਾਡੇ ਉੱਤੇ ਮਿਹਰ ਕਰਨ ਲਈ ਇੰਤਜ਼ਾਰ ਕਰਦੇ ਹਾਂ।4 ਯਹੋਵਾਹ, ਸਾਡੇ ਉੱਪਰ ਮਿਹਰ ਕਰੋ; ਕਿਉਂਕਿ ਅਸੀਂ ਬਹੁਤ ਚਿਰ ਤੱਕ ਬੇਇੱਜ਼ਤ ਹੋਏ ਹਾਂ।5ਅਸੀਂ ਉਨ੍ਹਾਂ ਸੁਸਤ ਗੁਮਾਨੀ ਲੋਕਾਂ ਵੱਲੋਂ ਬਹੁਤ ਬੇਇੱਜ਼ਤੀਆ ਅਤੇ ਤੁਹਮਤਾ ਸਹਾਰੀਆਂ ਹਨ।