Lectionary Calendar
Wednesday, April 8th, 2026
Wednesday in Easter Week
Attention!
Take your personal ministry to the Next Level by helping StudyLight build churches and supporting pastors in Uganda.
Click here to join the effort!

Read the Bible

ਬਾਇਬਲ

ਜ਼ਬੂਰ 130

1 ਯਹੋਵਾਹ, ਮੈਂ ਡੂੰਘੀਆਂ ਮੁਸੀਬਤਾਂ ਵਿੱਚ ਹਾਂ, ਇਸੇ ਲਈ ਮੈਂ ਤੁਹਾਨੂੰ ਮਦ੍ਦਦ ਲਈ ਪੁਕਾਰ ਰਿਹਾ ਹਾਂ।2 ਮੇਰੇ ਮਾਲਕ, ਮੇਰੀ ਪੁਕਾਰ ਸੁਣੋ। ਮੇਰੀ ਪੁਕਾਰ ਨੂੰ ਮਦਦ ਲਈ ਸੁਣੋ।3 ਯਹੋਵਾਹ, ਜੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਗੁਨਾਹਾ ਦਾ ਸੱਚ ਮੁੱਚ ਦੰਡ ਦਿੰਦੇ। ਕੋਈ ਵੀ ਬੰਦਾ ਜਿਉਂਦਾ ਨਹੀਂ ਬਚਣਾ ਸੀ।4 ਯਹੋਵਾਹ, ਆਪਣੇ ਬੰਦਿਆ ਨੂੰ ਬਖਸ਼ ਦਿਉ। ਫ਼ੇਰ ਲੋਕ ਤੁਹਾਡੀ ਉਪਾਸਨਾ ਕਰਨ ਵਾਲੇ ਹੋਣਗੇ।

5 ਮੈਂ ਯਹੋਵਾਹ ਦੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ। ਮੇਰੀ ਰੂਹ ਉਸਦਾ ਇੰਤਜ਼ਾਰ ਕਰਦੀ ਹੈ। ਮੈਨੂੰ ਯਹੋਵਾਹ ਦੇ ਆਖੇ ਉੱਤੇ ਵਿਸ਼ਵਾਸ ਹੈ।6 ਮੈਂ ਆਪਣੇ ਮਾਲਕ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਂ ਉਨ੍ਹਾਂ ਚੌਕੀਦਾਰਾ ਵਰਗਾ ਹਾਂ। ਜਿਹੜੇ ਸਵੇਰ ਹੋਣ ਦਾ ਇੰਤਜ਼ਾਰ ਹੀ ਇੰਤਜ਼ਾਰ ਕਰਦੇ ਰਹਿੰਦੇ ਹਨ।7 ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ। ਸੱਚ ਪਿਆਰ ਸਿਰਫ਼ ਯਹੋਵਾਹ ਪਾਸੋਂ ਹੀ ਮਿਲਦਾ ਹੈ। ਯਹੋਵਾਹ ਸਾਨੂੰ ਬਾਰ-ਬਾਰ ਬਚਾਉਂਦਾ ਹੈ। ਅਤੇ ਯਹੋਵਾਹ ਇਸਰਾਏਲ ਦੇ ਸਾਰੇ ਗੁਨਾਹ ਮੁਆਫ਼ ਕਰ ਦੇਵੇਗਾ।8

 
adsfree-icon
Ads FreeProfile