Lectionary Calendar
Thursday, November 21st, 2024
the Week of Proper 28 / Ordinary 33
Attention!
For 10¢ a day you can enjoy StudyLight.org ads
free while helping to build churches and support pastors in Uganda.
Click here to learn more!

Read the Bible

ਬਾਇਬਲ

ਜ਼ਬੂਰ 131

1 ਯਹੋਵਾਹ, ਮੈਂ ਗੁਮਾਨੀ ਨਹੀਂ ਹਾਂ। ਮੈਂ ਮਹੱਤਵਪੂਰਣ ਹੋਂਣ ਦਾ ਦਿਖਾਵਾ ਨਹੀਂ ਕਰਦਾ। ਮੈਂ ਮਹਾਨ ਕੰਮ ਕਰਨ ਦੀ ਕੋਸ਼ਿਸ਼ ਨਹੀਂ ਕਰਦਾ। ਮੈਂ ਉਨ੍ਹਾਂ ਗੱਲਾਂ ਬਾਰੇ ਫ਼ਿਕਰ ਨਹੀਂ ਕਰਦਾ ਜਿਹੜੀਆਂ ਮੇਰੇ ਵਾਸਤੇ ਮੁਸ਼ਕਿਲ ਹਨ।2 ਮੈਂ ਸ਼ਾਂਤ ਹਾਂ। ਮੇਰੀ ਰੂਹ ਸ਼ਾਂਤ ਹੈ।3 ਮੇਰੀ ਰੂਹ ਸ਼ਾਂਤ ਅਤੇ ਚੁੱਪ ਹੈ। ਜਿਵੇਂ ਕੋਈ ਬੱਚਾ ਆਪਣੀ ਮਾਂ ਦੀ ਗੋਦ ਵਿੱਚ ਸੰਤੁਸ਼ਟ ਹੋਵੇ।4ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ। ਹੁਣ ਉਸ ਉੱਤੇ ਵਿਸ਼ਵਾਸ ਕਰ ਅਤੇ ਸਦਾ ਲਈ ਵਿਸ਼ਵਾਸ ਕਰ।

 
adsfree-icon
Ads FreeProfile