Lectionary Calendar
Friday, February 27th, 2026
the First Week of Lent
There are 37 days til Easter!
Attention!
Take your personal ministry to the Next Level by helping StudyLight build churches and supporting pastors in Uganda.
Click here to join the effort!

Read the Bible

ਬਾਇਬਲ

ਜ਼ਬੂਰ 133

1 ਆਹਾ, ਇਹ ਕਿੰਨੀ ਚੰਗੀ ਅਤੇ ਪ੍ਰਸਂਨਤਾ ਭਰੀ ਗੱਲ ਹੈ ਜਦੋਂ ਸੱਚ ਮੁੱਚ ਭਰਾ ਇਕਠੇ ਹੋਕੇ ਮਿਲ-ਬੈਠਦੇ ਹਨ।2 ਇਹ ਹਾਰੂਨ ਦੇ ਸਿਰ ਉੱਤੇ ਪਾਏ ਹੋਏ ਮਿਠੀ ਸੁਗੰਧ ਵਾਲੇ ਤੇਲ ਵਾਂਗ ਹੈ, ਅਤੇ ਉਸਦੀ ਦਾਹੜੀ ਵਿੱਚੋਂ ਹੇਠਾ ਤਿਲਕਦੇ ਹੋਏ ਜਿਹੜਾ ਉਸਦੇ ਖਾਸ ਵਸਤਰਾਂ ਵਿੱਚ ਵਗਦਾ ਹੈ।3 ਇਹ ਵਰਖਾ ਵਾਂਗ ਨਰਮ ਹੈ ਜੋ ਹਰਮੋਨ ਪਰਬਤ ਤੋਂ ਸੀਯੋਨ ਪਰਬਤ ਉੱਤੇ ਹੋ ਰਹੀ ਹੈ।4ਕਿਉਂ? ਕਿਉਂਕਿ ਇਹ ਸੀਯੋਨ ਹੀ ਸੀ ਜਿਸਨੂੰ ਯਹੋਵਾਹ ਨੇ ਅਸੀਸ ਪ੍ਰਦਾਨ ਕੀਤੀ ਸੀ। ਸਦੀਵੀ ਜੀਵਨ ਦੀ ਅਸੀਸ।

 
adsfree-icon
Ads FreeProfile