Lectionary Calendar
Saturday, June 28th, 2025
the Week of Proper 7 / Ordinary 12
Attention!
Take your personal ministry to the Next Level by helping StudyLight build churches and supporting pastors in Uganda.
Click here to join the effort!

Read the Bible

ਬਾਇਬਲ

ਜ਼ਬੂਰ 23

1 ਯਹੋਵਾਹ ਮੇਰਾ ਆਜੜੀ ਹੈ, ਮੈਨੂੰ ਕਦੇ ਵੀ ਕਿਸੇ ਚੀਜ਼ ਦੀ ਕੋਈ ਤੋਂਟ ਨਹੀਂ ਆਵੇਗੀ।2 ਉਹ ਮੈਨੂੰ ਹਰਿਆਂ ਖੇਤਾਂ ਵਿੱਚ ਬੈਠ ਜਾਣ ਦਿੰਦਾ ਹੈ। ਉਹ ਪਾਣੀ ਦੇ ਸ਼ਾਂਤ ਤਲਾਵਾਂ ਦੇ ਪਾਸੀਂ ਮੇਰੀ ਅਗਵਾਈ ਕਰਦਾ ਹੈ।3 ਉਹ ਆਪਣੇ ਨਾਂ ਦੇ ਚੰਗੇ ਲਈ, ਮੇਰੀ ਰੂਹ ਨੂੰ ਤਾਜ਼ੀ ਊਰਜਾ ਦਿੰਦਾ ਹੈ। ਇਹ ਦਰਸਾਉਣ ਲਈ ਕਿ ਉਹ ਸੱਚ ਮੁੱਚ ਚੰਗਾ ਹੈ ਉਹ ਚੰਗਿਆਈ ਦੇ ਰਾਹਾਂ ਤੇ ਮੇਰੀ ਅਗਵਾਈ ਕਰਦਾ ਹੈ।4 ਜੇ ਕਿਤੇ ਮੈਂ ਕਿਸੇ ਵਾਦੀ ਵਿੱਚੋਂ ਦੀ ਲੰਘਦਾ ਹਾਂ ਜੋ ਕਬਰ ਜਿੰਨੀ ਹਨੇਰੀ ਹੈ ਮੈਂ ਕਿਸੇ ਖਤਰੇ ਤੋਂ ਨਹੀਂ ਡਰਾਂਗਾ। ਕਿਉਂ? ਕਿਉਂਕਿ ਹੇ ਯਹੋਵਾਹ, ਤੂੰ ਮੇਰੇ ਨਾਲ ਹੈਂ ਅਤੇ ਤੇਰੀ ਸਲਾਖ ਤੇ ਡਾਂਗ ਮੈਨੂੰ ਆਰਾਮ ਦਿੰਦੀਆਂ ਹਨ।5 ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਦੇ ਸਨਮੁਖ ਮੇਰਾ ਮੇਜ ਸਜਾਇਆ ਹੈ। ਤੁਸੀਂ ਮੇਰੇ ਸਿਰ ਉੱਤੇ ਤੇਲ ਪਾਇਆ ਹੈ ਮੇਰਾ ਭਰਿਆ ਪਿਆਲਾ ਛਲਕ ਰਿਹਾ ਹੈ।6 ਨੇਕੀ ਤੇ ਮਿਹਰ ਮੇਰੇ ਰਹਿੰਦੇ ਜੀਵਨ ਤੱਕ ਅੰਗ-ਸੰਗ ਹੋਵੇਗੀ। ਅਤੇ ਮੈਂ ਯਹੋਵਾਹ ਦੇ ਮੰਦਰ ਵਿੱਚ ਲੰਮੇ-ਲੰਮੇ ਸਮੇਂ ਲਈ ਬੈਠਾਂਗਾ।

 
adsfree-icon
Ads FreeProfile