Lectionary Calendar
Thursday, February 26th, 2026
the First Week of Lent
the First Week of Lent
There are 38 days til Easter!
video advertismenet
advertisement
advertisement
advertisement
Attention!
For 10¢ a day you can enjoy StudyLight.org ads
free while helping to build churches and support pastors in Uganda.
Click here to learn more!
free while helping to build churches and support pastors in Uganda.
Click here to learn more!
Read the Bible
ਬਾਇਬਲ
à¨à¨¼à¨¬à©à¨° 54
1 ਹੇ ਪਰਮੇਸ਼ੁਰ, ਆਪਣੀ ਤਾਕਤ ਵਰਤੋਂ ਅਤੇ ਮੈਨੂੰ ਬਚਾਵੋ। ਆਪਣੀ ਅਸੀਸ ਦੀ ਸ਼ਕਤੀ ਦੀ ਵਰਤੋਂ ਕਰਕੇ ਮੈਨੂੰ ਮੁਕਤ ਕਰੋ।2 ਹੇ ਪਰਮੇਸ਼ੁਰ, ਮੇਰੀ ਅਰਦਾਸ ਸੁਣੋ, ਉਹ ਗੱਲਾਂ ਸੁਣੋ ਜੋ ਮੈਂ ਆਖਦਾ ਹਾਂ।3 ਉਹ ਅਜਨਬੀ ਜਿਹੜੇ ਪਰਮੇਸ਼ੁਰ ਦੀ ਉਪਾਸਨਾ ਵੀ ਨਹੀਂ ਕਰਦੇ ਮੇਰੇ ਖਿਲਾਫ਼ ਹੋ ਗਏ ਹਨ। ਉਹ ਤਕੜੇ ਆਦਮੀ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।
4 ਦੇਖੋ, ਮੇਰਾ ਪਰਮੇਸ਼ੁਰ ਮੇਰੀ ਸਹਾਇਤਾ ਕਰੇਗਾ। ਮੇਰਾ ਮਾਲਕ ਮੈਨੂੰ ਸਹਾਰਾ ਦੇਣ ਵਾਲਿਆਂ ਵਿੱਚੋਂ ਇੱਕ ਹੈ।5 ਮੇਰਾ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜਿਹੜੇ ਮੇਰੇ ਖਿਲਾਫ਼ ਹੋ ਗਏ ਹਨ। ਪਰਮੇਸ਼ੁਰ ਮੇਰੇ ਨਾਲ ਵਫ਼ਾ ਕਰੇਗਾ, ਅਤੇ ਉਹ ਉਨ੍ਹਾਂ ਲੋਕਾਂ ਨੂੰ ਬਰਬਾਦ ਕਰ ਦੇਵੇਗਾ।6 ਹੇ ਪਰਮੇਸ਼ੁਰ, ਮੈਂ ਤੁਹਾਨੂੰ ਆਪਣੀ ਮਰਜ਼ੀ ਨਾਲ ਸੁਗਾਤਾਂ ਭੇਟ ਕਰਾਂਗਾ। ਹੇ ਯਹੋਵਾਹ, ਮੈਂ ਤੇਰੇ ਚੰਗੇ ਨਾਮ ਦੀ ਉਸਤਤਿ ਕਰਾਂਗਾ।7 ਕਿਉਂ? ਕਿਉਂਕਿ ਤੁਸੀਂ ਹੀ ਮੈਨੂੰ ਮੇਰੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਇਆ। ਮੈਂ ਆਪਣਿਆ ਵੈਰੀਆਂ ਨੂੰ ਹਾਰਦਿਆਂ ਦੇਖਿਆ।