Lectionary Calendar
Friday, March 20th, 2026
the Fourth Week of Lent
the Fourth Week of Lent
There are 16 days til Easter!
video advertismenet
advertisement
advertisement
advertisement
Attention!
Take your personal ministry to the Next Level by helping StudyLight build churches and supporting pastors in Uganda.
Click here to join the effort!
Click here to join the effort!
Read the Bible
ਬਾਇਬਲ
à¨à¨¼à¨¬à©à¨° 67
1 ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਰਖੋ ਅਤੇ ਮੈਨੂੰ ਅਸੀਸ ਦਿਉ। ਮਿਹਰ ਕਰਕੇ ਸਾਨੂੰ ਪ੍ਰਵਾਨ ਕਰੋ।2 ਪਰਮੇਸ਼ੁਰ, ਮੈਨੂੰ ਉਮੀਦ ਹੈ ਕਿ ਧਰਤ ਦਾ ਹਰ ਬੰਦਾ ਤੁਹਾਡੇ ਬਾਰੇ ਜਾਣ ਲੈਂਦਾ ਹੈ, ਹਰ ਕੌਮ ਨੂੰ ਵੇਖਣ ਦਿਉ ਕਿ ਤੁਸੀਂ ਲੋਕਾਂ ਨੂੰ ਕਿਵੇਂ ਬਚਾਉਂਦੇ ਹੋ।3 ਹੇ ਪਰਮੇਸ਼ੁਰ, ਲੋਕ ਤੈਨੂੰ ਮਹਿਮਾਮਈ ਕਰਨ। ਸਮੂਹ ਲੋਕ ਤੇਰੀ ਉਪਾਸਨਾ ਕਰਨ।4 ਸਾਰੀਆਂ ਕੌਮਾਂ ਆਨੰਦ ਮਨਾਉਣ ਅਤੇ ਖੁਸ਼ ਹੋਣ। ਕਿਉਂ? ਕਿਉਂਕਿ ਤੁਸੀਂ ਲੋਕਾਂ ਦਾ ਨਿਰਣਾ ਬੇਲਾਗ ਕਰਦੇ ਹੋਂ। ਤੁਸੀਂ ਸਾਰੀਆਂ ਕੌਮਾਂ ਉੱਤੇ ਸ਼ਾਸਨ ਕਰਦੇ ਹੋਂ।5 ਹੇ ਪਰਮੇਸ਼ੁਰ, ਲੋਕ ਤੇਰੀ ਉਸਤਤਿ ਕਰਨ। ਸਾਰੇ ਲੋਕ ਤੈਨੂੰ ਸੁਲ੍ਹਾਉਣ।6 ਪਰਮੇਸ਼ੁਰ, ਸਾਡੇ ਪਰਮੇਸ਼ੁਰ, ਸਾਨੂੰ ਅਸੀਸ ਦਿਉ, ਸਾਡੀ ਧਰਤੀ ਉੱਤੇ ਵੱਡੀ ਫ਼ਸਲ ਉਗਾਉ।7 ਪਰਮੇਸ਼ੁਰ ਸਾਨੂੰ ਅਸੀਸ ਦੇਵੇ। ਅਤੇ ਸਾਰੀ ਧਰਤੀ ਦੇ ਲੋਕ ਡਰਨ ਅਤੇ ਪਰਮੇਸ਼ੁਰ ਦਾ ਆਦਰ ਕਰਨ।